ETV Bharat / city

ਸੁਨੀਲ ਜਾਖੜ ਦਾ ਟਵੀਟ, ‘ਗਲੀਆਂ ਹੋ ਜਾਣ ਸੁੰਨੀਆਂ ਤੇ ਵਿੱਚ ਮਿਰਜ਼ਾ ਯਾਰ ਫਿਰੇ‘ - Sunil Jakhar

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਤੰਜ ਭਰਿਆ ਟਵੀਟ ਕੀਤਾ ਹੈ ਜਿਸ ਦੇ ਬੇਸ਼ੱਕ ਮਾਇਨੇ ਨਹੀਂ ਕੱਢੇ ਜਾ ਸਕਦੇ, ਪਰ ਇਹ ਤੰਜ ਭਰਿਆ ਟਵੀਟ ਬਹੁਤ ਕੁਝ ਬਿਆਨ ਕਰ ਰਿਹਾ ਹੈ। ਪੜੋ ਪੂਰੀ ਖ਼ਬਰ...

ਸੁਨੀਲ ਜਾਖੜ ਦਾ ਟਵੀਟ
ਸੁਨੀਲ ਜਾਖੜ ਦਾ ਟਵੀਟ
author img

By

Published : Oct 23, 2021, 2:11 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਜਦੋਂ ਤੋਂ ਕਾਂਗਰਸ ਤੋਂ ਵੱਖ ਹੋਏ ਹਨ, ਉਦੋਂ ਤੋਂ ਲੈ ਕੇ ਕਾਂਗਰਸੀਆਂ ਤੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵਿਚਾਲੇ ਦੂਰੀਆਂ ਵਧੀਆਂ ਜਾ ਰਹੀਆਂ ਹਨ। ਉਥੇ ਹੀ ਇੰਨੀ ਦਿਨੀਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਪਾਕਿਸਤਾਨੀ ਮਿੱਤਰ ਅਰੂਸਾ ਆਲਮ (Aroosa Alam) ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਅਰੂਸਾ ਆਲਮ (Aroosa Alam) ਨੂੰ ਲੈ ਕੇ ਖੂਫ਼ ਵਿਵਾਦ ਛੜਿਆ ਹੋਇਆ ਹੈ।

ਇਹ ਵੀ ਪੜੋ: ਅਰੂਸਾ ਆਲਮ ਨੂੰ ਲੈਕੇ ਭਖੀ ਪੰਜਾਬ ਦੀ ਸਿਆਸਤ, ਉੱਠੇ ਇਹ ਵੱਡੇ ਸਵਾਲ

ਹੁਣ ਇਸੇ ਵਿਚਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਤੰਜ ਭਰਿਆ ਟਵੀਟ ਕੀਤਾ ਹੈ ਜਿਸ ਦੇ ਬੇਸ਼ੱਕ ਮਾਇਨੇ ਨਹੀਂ ਕੱਢੇ ਜਾ ਸਕਦੇ, ਪਰ ਇਹ ਤੰਜ ਭਰਿਆ ਟਵੀਟ ਬਹੁਤ ਕੁਝ ਬਿਆਨ ਕਰ ਰਿਹਾ ਹੈ, ਸੁਨੀਲ ਜਾਖੜ ਨੇ ਅੰਗਰੇਜ਼ੀ ਲੇਖਕ ਜੌਨ ਡੀਕਨ (John Deacon) ਦੇ ਮਸ਼ਹੂਰ ਗਾਣੇ ''Another one bites the dust" ਦੀ ਇਸ ਲਾਈਨ ਨੂੰ ਆਪਣੇ ਟਵੀਟ 'ਚ ਪਹਿਲੀ ਥਾਂ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਟਵੀਟ ਉਹਨਾਂ ਆਪਣੇ ਧੁਰ ਵਿਰੋਧੀਆਂ (ਕਾਂਗਰਸ 'ਚ) ਲਈ ਕੀਤਾ ਹੈ ਜਿਸ 'ਚ ਉਹਨਾਂ ਲਈ ਤੰਜ ਲਈ ਤਿੱਖੇ ਸ਼ਬਦਾਂ ਦਾ ਇਸਤੇਮਾਲ ਕੀਤਾ ਹੈ।’

ਸੁਨੀਲ ਜਾਖੜ ਦਾ ਟਵੀਟ
ਸੁਨੀਲ ਜਾਖੜ ਦਾ ਟਵੀਟ

ਇਸ ਦੇ ਨਾਲ ਹੀ ਜਾਖੜ (Sunil Jakhar) ਨੇ ਲਿਖਿਆ ਕਿ ‘ਗਲੀਆਂ ਹੋ ਜਾਣ ਸੁੰਨੀਆਂ ਤੇ ਵਿੱਚ ਮਿਰਜ਼ਾ ਯਾਰ ਫਿਰੇ’

ਇਸ ਤਰ੍ਹਾਂ ਸ਼ੁਰੂ ਹੋਇਆ ਸੀ ਵਿਵਾਦ

ਦੱਸ ਦਈਏ ਕਿ ਇਹ ਵਿਵਾਦ ਇਸ ਸਮੇਂ ਖੜਾ ਹੋਇਆ ਸੀ ਜਦੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨੀ ਪ੍ਰੇਮੀ ਕਿਹਾ ਗਿਆ ਸੀ ਤੇ ਇਸ ਦੇ ਨਾਲ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਨਵਜੋਤ ਸਿੰਘ ਸਿੱਧੂ ਨੂੰ ਦੇਸ਼ ਲਈ ਖ਼ਤਰਾ ਦੱਸਿਆ ਸੀ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਬਿਆਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਤੇ ਅਰੂਸਾ ਆਲਮ (Aroosa Alam) ਦੀ ਦੋਸਤੀ ’ਤੇ ਸਵਾਲ ਖੜੇ ਕੀਤੇ ਸਨ ਤੇ ਕਾਂਗਰਸੀਆਂ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਘੇਰਿਆ ਜਾ ਰਿਹਾ ਸੀ। ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਅਰੂਸਾ ਆਲਮ (Aroosa Alam) ਦੀ ਸੋਨੀਆ ਗਾਂਧੀ ਨਾਲ ਤਸਵੀਰ ਸ਼ੇਅਰ ਕੀਤੀ ਹੈ ਤਾਂ ਇਸ ਤੋਂ ਬਾਅਦ ਹੁਣ ਕਾਂਗਰਸੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਪ੍ਰਤੀ ਨਰਮ ਨਜ਼ਰ ਆ ਰਹੇ ਹਨ।

ਇਹ ਵੀ ਪੜੋ: ਅਫ਼ਗਾਨਿਸਤਾਨ ’ਚ ਫਸੇ ਸਿੱਖਾਂ ਦਾ ਮਾਮਲਾ, ਮਨਜਿੰਦਰ ਸਿਰਸਾ ਨੇ ਕੇਂਦਰ ਨੂੰ ਕੀਤੀ ਇਹ ਅਪੀਲ

ETV Bharat Logo

Copyright © 2024 Ushodaya Enterprises Pvt. Ltd., All Rights Reserved.