ਮੁਹਾਲੀ: ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਝੂਠੇ ਪੁਲਿਸ ਮੁਕਾਬਲੇ ਦੇ ਇੱਕ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਤਿੰਨ ਮੁਲਾਜ਼ਮਾਂ ਨੂੰ ਸਜ਼ਾ ਸੁਣਾ ਦਿੱਤੀ ਹੈ। ਇਸ ਸਬੰਧੀ ਸਾਡੇ ਪੱਤਰਕਾਰ ਨੇ 1980-91 ਦੇ ਦਹਾਕੇ ਵਿੱਚ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਗੁਰਮੇਲ ਦੇ ਪਰਿਵਾਰ ਨਾਲ ਗੱਲਬਾਤ ਕੀਤੀ।
ਝੂਠੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੁਰਮੇਲ ਸਿੰਘ ਦੇ ਪਰਿਵਾਰ ਨਾਲ ਗੱਲਬਾਤ - CBI
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਝੂਠੇ ਪੁਲਿਸ ਮੁਕਾਬਲੇ ਦੇ ਇੱਕ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਤਿੰਨ ਮੁਲਾਜ਼ਮਾਂ ਨੂੰ ਸੁਣਾਈ ਸਜ਼ਾ।
ਗੁਰਮੇਲ ਸਿੰਘ ਦੇ ਭਰਾ
ਮੁਹਾਲੀ: ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਝੂਠੇ ਪੁਲਿਸ ਮੁਕਾਬਲੇ ਦੇ ਇੱਕ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਤਿੰਨ ਮੁਲਾਜ਼ਮਾਂ ਨੂੰ ਸਜ਼ਾ ਸੁਣਾ ਦਿੱਤੀ ਹੈ। ਇਸ ਸਬੰਧੀ ਸਾਡੇ ਪੱਤਰਕਾਰ ਨੇ 1980-91 ਦੇ ਦਹਾਕੇ ਵਿੱਚ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਗੁਰਮੇਲ ਦੇ ਪਰਿਵਾਰ ਨਾਲ ਗੱਲਬਾਤ ਕੀਤੀ।
ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਝੂਠੇ ਪੁਲਿਸ ਮੁਕਾਬਲੇ ਦੇ ਇੱਕ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਤਿੰਨ ਮੁਲਾਜ਼ਮਾਂ ਨੂੰ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਵੀ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਪਰਿਵਾਰ ਦੇ ਮੁਤਾਬਿਕ ਇਸ ਮਾਮਲੇ ਦੇ ਮੁੱਖ
ਦੋਸ਼ੀ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਰੋਪੜ ਦੇ ਰਹਿਣ ਵਾਲੇ ਇਸ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰ ਦੇ ਜੀਅ ਗੁਰਮੇਲ ਸਿੰਘ ਨੂੰ ਸਾਲ ਉੱਨੀ ਸੌ ਤਰੰਨਵੇਂ ਵਿੱਚ ਪੰਜਾਬ ਪੁਲੀਸ ਵੱਲੋਂ ਮਾਰ ਮੁਕਾਇਆ ਗਿਆ ਸੀ। ਜਦਕਿ ਗੁਰਮੇਲ ਸਿੰਘ ਦਾ ਦਹਿਸ਼ਤਗਰਦੀ ਗਤੀਵਿਧੀਆਂ ਨਾਲ ਕੋਈ ਲੈਣ ਦੇਣ ਨਹੀਂ ਸੀ। ਇਸ ਪਰਿਵਾਰ
ਨਾਲ ਗੱਲਬਾਤ ਕੀਤੀ ਸਾਡੇ ਸਹਿਯੋਗੀ ਗੁਰਮੀਤ ਸਿੰਘ ਨੇ। ਇਸ ਪਰਿਵਾਰ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਆਪਣੇ ਨਾਲ ਇਨਸਾਫ਼ ਹੋਇਆ ਨਹੀਂ ਸਮਝਣਗੇ ਜਦੋਂ ਤੱਕ ਡੀਐੱਸਪੀ ਜਸਪਾਲ ਸਿੰਘ ਨੂੰ ਅਦਾਲਤ ਵੱਲੋਂ ਸਜ਼ਾ ਨਹੀਂ ਸੁਣਾਈ ਜਾਂਦੀ ।
Feed sent through FTP
Feed Slug - Fake Encounter Tictac