ETV Bharat / city

ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ

author img

By

Published : Jul 22, 2021, 2:00 PM IST

ਆਪਣੀਆਂ ਮੰਗਾਂ ਨੂੰ ਲੈ ਕੇ ਕੱਚੇ ਅਧਿਆਪਕਾਂ ਦੀ ਅੱਜ ਚੰਡੀਗੜ੍ਹ ਸਕੱਤਰੇਤ ਵਿਖੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਬੈਠਕ ਹੋਈ ਸੀ, ਪਰ ਸਿੱਖਿਆ ਮੰਤਰੀ ਬੈਠਕ 'ਚ ਸ਼ਾਮਿਲ ਨਹੀਂ ਹੋਏ। ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਹੋਈ ਪਰ ਬੇਸਿੱਟਾ ਰਹੀ।

ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ
ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ

ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਕੱਚੇ ਅਧਿਆਪਕਾਂ ਦੀ ਅੱਜ ਚੰਡੀਗੜ੍ਹ ਸਕਤਰੇਤ ਵਿਖੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਘਲਾ ਨਾਲ ਬੈਠਕ ਹੋਈ ਸੀ, ਪਰ ਸਿੱਖਿਆ ਮੰਤਰੀ ਬੈਠਕ 'ਚ ਸ਼ਾਮਿਲ ਨਹੀਂ ਹੋਏ। ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਹੋਈ ਪਰ ਬੇਸਿੱਟਾ ਰਹੀ।

ਇਹ ਵੀ ਪੜ੍ਹੋ :-FARMERS PROTEST LIVE UPDATES:ਜੰਤਰ ਮੰਤਰ ਤੋਂ ਲੈ ਕੇ ਸੰਸਦ ਤੱਕ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.