ETV Bharat / city

ਕੋਵਿਡ-19: ਵੀਰਵਾਰ ਨੂੰ ਪੰਜਾਬ ਵਿੱਚ 685 ਨਵੇਂ ਮਾਮਲੇ ਆਏ ਸਾਹਮਣੇ, 23 ਮੌਤਾਂ - ਪੰਜਾਬ ਸਿਹਤ ਵਿਭਾਗ

ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 685 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,39,869 ਹੋ ਗਈ ਹੈ।

ਕੋਵਿਡ-19: ਵੀਰਵਾਰ ਨੂੰ ਪੰਜਾਬ ਵਿੱਚ 685 ਨਵੇਂ ਮਾਮਲੇ ਆਏ ਸਾਹਮਣੇ, 23 ਮੌਤਾਂ

author img

By

Published : Nov 12, 2020, 9:33 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 685 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 40 ਹਜ਼ਾਰ ਦੇ ਕਰੀਬ ਹੋ ਗਈ ਹੈ।

ਕੋਵਿਡ-19
ਕੋਵਿਡ-19

ਪੰਜਾਬ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,39,869 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4412 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 17 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੋਵਿਡ-19
ਕੋਵਿਡ-19

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,39,869 ਮਰੀਜ਼ਾਂ ਵਿੱਚੋਂ 1,30,018 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5439 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.