ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋ ਵੀ ਜਿਆਦਾ ਵਧਾ ਦਿੱਤਾ ਹੈ। ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ।
ਇਹ ਵੀ ਪੜੋ: Weather Report: ਗਰਮੀ ਦਾ ਕਹਿਰ ਜਾਰੀ, ਜਾਣੋ ਅੱਜ ਕਿਹੜਾ ਸ਼ਹਿਰ ਰਹੇਗਾ ਸਭ ਤੋਂ ਗਰਮ
ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 105 ਰੁਪਏ 26 ਪੈਸੇ ਹੈ ਜਦਕਿ ਡੀਜ਼ਲ 93 ਰੁਪਏ 91 ਪੈਸੇ ਹੈ।
ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 85 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 52 ਪੈਸੇ ਹੈ।
ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 80 ਪੈਸੇ ਹੈ ਜਦਕਿ ਡੀਜ਼ਲ ਡੀਜਲ ਦੀ ਕੀਤਮ 93 ਰੁਪਏ 47 ਪੈਸੇ ਹੈ।
ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 104 ਰੁਪਏ 36 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 04 ਪੈਸੇ ਹੈ।
ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 104 ਰੁਪਏ 86 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 53 ਪੈਸੇ ਹੈ।
ਹੁਸ਼ਿਆਰਪੁਰ ’ਚ ਕੀ ਕੁਝ ਬਦਲਾਅ: ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਟਰੋਲ ਦੀ ਕੀਮਤ 104 ਰੁਪਏ 77 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 45 ਪੈਸੇ ਹੈ।
ਇਹ ਵੀ ਪੜੋ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪੁੱਟੇ ਚਿੱਪ ਵਾਲੇ ਮੀਟਰ