ETV Bharat / city

ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਦਾ ਜਨਮ ਦਿਹਾੜਾ ਅੱਜ, ਕੈਪਟਨ ਸਮੇਤ ਕਈ ਮੰਤਰੀਆਂ ਨੇ ਦਿੱਤੀ ਵਧਾਈ - birthday of the third Sahibzada Baba Zorawar Singh

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਦਾ ਅੱਜ ਜਨਮ ਦਿਹਾੜਾ ਹੈ।

ਫ਼ੋਟੋ
ਫ਼ੋਟੋ
author img

By

Published : Nov 29, 2020, 12:59 PM IST

ਚੰਡੀਗੜ੍ਹ: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਦਾ ਅੱਜ ਜਨਮ ਦਿਹਾੜਾ ਹੈ। ਇਸ ਪਾਵਨ ਦਿਹਾੜੇ ਉੱਤੇ ਪੰਜਾਬ ਦੇ ਸਿਆਸਤਦਾਨੀਆਂ ਨੇ ਸੰਗਤ ਨੂੰ ਵਧਾਈ ਦਿੱਤੀ ਹੈ।

  • ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। pic.twitter.com/BDtXbz6i2O

    — Capt.Amarinder Singh (@capt_amarinder) November 29, 2020 " class="align-text-top noRightClick twitterSection" data=" ">

ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪਾਵਨ ਦਿਹਾੜੇ ਦੀ ਸੂਬਾ ਵਾਸੀਆਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ।

  • ਦਸ਼ਮੇਸ਼ ਪਿਤਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਪੁੱਤਰ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ ਦੀਆਂ ਸਮੂਹ ਸਾਧ ਸੰਗਤ ਨੂੰ ਵਧਾਈਆਂ। ਆਓ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂਕੇ ਲਾਲਾਂ ਦੇ ਪ੍ਰੇਰਨਾਮਈ ਜੀਵਨ ਅਤੇ ਪੰਥਕ ਵਿਚਾਰਧਾਰਾ ਨਾਲ ਜੋੜੀ ਰੱਖਣ ਦੇ ਉਪਰਾਲੇ ਜਾਰੀ ਰੱਖੀਏ। pic.twitter.com/HtReaFmhXL

    — Sukhbir Singh Badal (@officeofssbadal) November 29, 2020 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਆਪਣੇ ਟਵਿੱਟਰ ਉੱਤੇ ਸਮੂਹ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਹੈ।

  • ਖਾਲਸਾ ਪੰਥ ਦੇ ਸਿਰਜਣਹਾਰੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਪੁੱਤਰ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਵਧਾਈ। ਹੱਕ, ਸੱਚ ਤੇ ਧਰਮ ਦੀ ਰਾਖੀ ਲਈ ਸਮਰਪਿਤ ਉਨ੍ਹਾਂ ਦੀ ਅਦੁੱਤੀ ਜੀਵਨ ਗਾਥਾ ਹਰ ਮਨੁੱਖ ਲਈ ਅਨੰਤ ਪ੍ਰੇਰਨਾ ਦਾ ਸੋਮਾ ਹੈ।#BabaZoravarSinghJi pic.twitter.com/x16nJ6IgS4

    — Harsimrat Kaur Badal (@HarsimratBadal_) November 29, 2020 " class="align-text-top noRightClick twitterSection" data=" ">

ਉੱਥੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਟਵਿੱਟਰ ਹੈਂਡਲ ਉੱਤੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਦੇ ਜਨਮ ਦਿਹਾੜੇ ਦੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਇਸ ਵੀ ਪਾਵਨ ਦਿਹਾੜੇ ਸਾਧ ਸੰਗਤ ਨੂੰ ਵਧਾਈ ਦਿੱਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.