ਚੰਡੀਗੜ੍ਹ: ਪੰਜਾਬ ਵਿੱਚ ਜਨਤਾ ਤੋਂ ਬੋਝ ਘਟਾਉਣ ਲਈ ਪ੍ਰਸ਼ਾਸਨ ਨੇ ਸਬਜ਼ੀ ਦੀਆਂ ਕੀਮਤਾਂ ਨਿਰਧਾਰਿਤ ਕੀਤੀਆਂ ਹਨ। ਇਨ੍ਹਾਂ ਕੀਮਤਾਂ 'ਤੇ ਹੀ ਰੇਹੜੀ ਵਾਲੇ ਮੰਡੀ ਤੋਂ ਸਬਜ਼ੀ ਲਿਆ ਕੇ ਲੋਕਾਂ ਦੇ ਘਰ ਤੱਕ ਸਪਲਾਈ ਕਰਦੇ ਹਨ। ਦੱਸ ਦਈਏ ਕਿ ਮੰਡੀ ਵਿੱਚ ਵੀ ਵੱਡੇ ਠੇਕੇਦਾਰਾਂ ਨੂੰ ਹੀ ਜਾਣ ਦੀ ਇਜ਼ਾਜਤ ਹੈ।
ਜਾਣੋ ਅੱਜ ਕੀ ਹਨ ਚੰਡੀਗੜ੍ਹ ਸਬਜ਼ੀ ਮੰਡੀ 'ਚ ਸਬਜ਼ੀਆਂ ਦੇ ਭਾਅ