ETV Bharat / city

ਇੱਕ ਰੋਜ਼ਾ ਇਜਲਾਸ ਮੌਕੇ ਇਨ੍ਹਾਂ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

author img

By

Published : Sep 3, 2021, 1:44 PM IST

ਇੱਕ ਰੋਜ਼ਾ ਇਜਲਾਸ ਮੌਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਦੱਸ ਦਈਏ ਕਿ ਸਦਨ ਨੇ ਕੇਂਦਰੀ ਖੇਤੀ ਕਾਨੂੰਨਾਂ ਦੇ ਖਿਲਾਫ ਚਲ ਰਹੇ ਕਿਸਾਨੀ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।

ਇੱਕ ਰੋਜ਼ਾ ਇਜਲਾਸ ਮੌਕੇ ਇਨ੍ਹਾਂ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਇੱਕ ਰੋਜ਼ਾ ਇਜਲਾਸ ਮੌਕੇ ਇਨ੍ਹਾਂ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਚੰਡੀਗੜ੍ਹ: ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਚ ਪੰਜਾਬ ਵਿਧਾਨ ਸਭਾ ’ਚ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਖੇਡ-ਹਸਤੀਆਂ, ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਇੱਕ ਰੋਜ਼ਾ ਇਜਲਾਸ ਦੀ ਸ਼ੁਰੂਆਤ ’ਚ ਸਦਨ ਨੇ ਕੇਂਦਰੀ ਰਾਜ ਮੰਤਰੀ ਆਰ.ਐਲ. ਭਾਟੀਆ, ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ, ਗੁਲਜ਼ਾਰ ਸਿੰਘ, ਸੁਰਜੀਤ ਕੌਰ ਕਾਲਕਟ, ਚੌਧਰੀ ਰਾਧਾ ਕ੍ਰਿਸ਼ਨ ਅਤੇ ਇੰਦਰਜੀਤ ਸਿੰਘ ਜ਼ੀਰਾ, ਸਾਬਕਾ ਮੁੱਖ ਸੰਸਦੀ ਮੈਂਬਰ ਜਗਦੀਸ਼ ਸਾਹਨੀ ਤੋਂ ਇਲਾਵਾ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਅਤੇ ਜਗਰਾਜ ਸਿੰਘ ਗਿੱਲ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਸਦਨ ਨੇ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਦਿੱਤੀਆਂ ਸ਼ਰਧਾਂਜਲੀ

  • ਸ਼ਹੀਦ ਸਿਪਾਹੀ ਪ੍ਰਭਜੀਤ ਸਿੰਘ
  • ਆਜ਼ਾਦੀ ਘੁਲਾਟੀਏ ਕਾਲਾ ਸਿੰਘ
  • ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ
  • ਆਜ਼ਾਦੀ ਘੁਲਾਟੀਏ ਰਣਜੀਤ ਸਿੰਘ
  • ਆਜ਼ਾਦੀ ਘੁਲਾਟੀਏ ਸੁਲੱਖਣ ਸਿੰਘ

ਪ੍ਰਸਿੱਧ ਖੇਡ ਹਸਤੀਆਂ ਨੂੰ ਵੀ ਦਿੱਤੀ ਸ਼ਰਧਾਂਜਲੀ

  • ਐਥਲੀਟ ਮਿਲਖਾ ਸਿੰਘ
  • ਐਥਲੀਟ ਮਾਨ ਕੌਰ

ਇਨ੍ਹਾਂ ਤੋਂ ਇਲਾਵਾ ਸਦਨ ਨੇ ਸੂਬੇ ਦੇ ਸਾਬਕਾ ਮੁੱਖ ਸਕੱਤਰ ਵਾਈਐਸ ਰੱਤੜਾ ਅਤੇ ਸਾਬਕਾ ਡੀਜੀਪੀ ਮੁਹੰਮਦ ਇਜ਼ਹਾਰ ਆਲਮ ਨੂੰ ਵੀ ਯਾਦ ਕੀਤਾ।

ਇਨ੍ਹਾਂ ਸ਼ਖ਼ਸੀਅਤਾਂ ਅਤੇ ਸਿਆਸੀ ਸ਼ਖ਼ਸੀਅਤਾਂ ਨੂੰ ਦਿੱਤੀ ਗਈ ਸ਼ਰਧਾਂਜਲੀ

  • ਸ੍ਰੀ ਰਸ਼ਪਾਲ ਮਲਹੋਤਰਾ
  • ਮਹਿੰਦਰ ਕੌਰ (ਕੈਬਨਿਟ ਰੈਂਕ)
  • ਸਾਬਕਾ ਐਸਜੀਪੀਸੀ ਮੈਂਬਰ ਕੁਲਦੀਪ ਸਿੰਘ

ਇਨ੍ਹਾਂ ਨਾਵਾਂ ਨੂੰ ਸ਼ਾਮਲ ਕਰਨ ਲਈ ਰੱਖਿਆ ਪ੍ਰਸਤਾਵ

  • ਕ੍ਰਿਕਟਰ ਯਸ਼ਪਾਲ ਸ਼ਰਮਾ
  • ਭਾਰਤੀ ਵਾਲੀਬਾਲ ਟੀਮ ਦੇ ਸਾਬਕਾ ਕਪਤਾਨ ਨਿਰਮਲ ਮਿਲਖਾ ਸਿੰਘ
  • ਸ਼ਹੀਦ ਗੁਰਜੰਟ ਸਿੰਘ
  • ਸਬ ਇੰਸਪੈਕਟਰ ਗੁਰਮੁਖ ਸਿੰਘ
  • ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ

ਦੱਸ ਦਈਏ ਕਿ ਉਪਰੋਕਤ ਨਾਵਾਂ ਨੂੰ ਮੈਬਰਾਂ ਦੀ ਬੇਨਤੀ ਤੋਂ ਬਾਅਦ ਸਪੀਕਰ ਰਾਣਾ ਕੰਵਰਵਾਲ ਸਿੰਘ ਨੇ ਇਨ੍ਹਾਂ ਸੁਝਾਏ ਗਏ ਨਾਵਾਂ ਨੂੰ ਸ਼ਰਧਾਂਜਲੀ ਸੂਚੀ ਚ ਦਰਜ ਕਰਨ ਦੀ ਸਹਿਮਤੀ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਸਦਨ ਨੇ ਕੇਂਦਰੀ ਖੇਤੀ ਕਾਨੂੰਨਾਂ ਦੇ ਖਿਲਾਫ ਚਲ ਰਹੇ ਕਿਸਾਨੀ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਇਸ ਮੌਕੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸਤਿਕਾਰ ਵੱਜੋਂ ਦੋ ਮਿੰਟ ਦਾ ਮੌਨ ਧਾਰਿਆ ਗਿਆ।

ਇਹ ਵੀ ਪੜੋ: Live Updates: ਸ੍ਰੀ ਗੁਰੂ ਤੇਗ ਬਹਾਦੁਰ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ETV Bharat Logo

Copyright © 2024 Ushodaya Enterprises Pvt. Ltd., All Rights Reserved.