ETV Bharat / city

ਕੇਂਦਰ ਸਰਕਾਰ ਚੱਲ ਰਹੀ ਹੈ ਕੋਝੀਆਂ ਚਾਲਾਂ: ਜੈਕਿਸ਼ਨ ਰੋੜੀ

ਆਮ ਆਦਮੀ ਪਾਰਟੀ ਦੇ ਵਿਧਾਇਕ ਜੈਕਿਸ਼ਨ ਰੋੜੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ 2019 ਦੀ ਰਿਪੋਰਟ ਦਾ ਹਵਾਲਾ ਦੇ ਕੇ ਕਿਸਾਨਾਂ ਤੇ ਮਜ਼ਦੂਰਾਂ ’ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਕਿਸਾਨੀ ਸੰਘਰਸ਼ ਨੂੰ ਖ਼ਤਮ ਕੀਤਾ ਜਾ ਸਕੇ।

ਕੇਂਦਰ ਸਰਕਾਰ ਚੱਲ ਰਹੀ ਹੈ ਕੋਝੀਆਂ ਚਾਲਾਂ: ਜੈ ਕਿਸ਼ਨ ਰੋਡੀ

author img

By

Published : Apr 2, 2021, 9:34 PM IST

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਕਿਸਾਨਾਂ 'ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਇੱਕ ਪੱਤਰ ਭੇਜ ਕਿਹਾ ਹੈ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨ ਪਰਵਾਸੀ ਮਜ਼ਦੂਰਾਂ ਦਾ ਸੋਸ਼ਣ ਕਰ ਰਹੇ ਹਨ। ਕੇਂਦਰ ਨੇ ਲਿਖਿਆ ਹੈ ਕਿ ਪੰਜਾਬ ਦੇ ਕਿਸਾਨ ਖੇਤ ਮਜ਼ਦੂਰਾਂ ਨੂੰ ਪੇਸੇ ਦੇਣ ਦੀ ਬਜਾਏ ਨਸ਼ੇ ’ਤੇ ਲਾਕੇ ਕੰਮ ਕਰਵਾ ਰਹੇ ਹਨ। ਇਸ ਮਾਮਲੇ ’ਚ ਕਾਰਵਾਈ ਕਰਕੇ ਕੇਂਦਰ ਨੂੰ ਕਾਰਵਾਈ ਕਰਕੇ ਰਿਪੋਰਟ ਸੌਂਪਣ ਦੀ ਵੀ ਗੱਲ ਕਹੀ ਗਈ ਹੈ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਲਗਾਤਾਰ ਭਖਦੀ ਜਾ ਰਹੀ ਹੈ ਆਮ ਆਦਮੀ ਪਾਰਟੀ ਦੇ ਵਿਧਾਇਕ ਜੈਕਿਸ਼ਨ ਰੋੜੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ 2019 ਦੀ ਰਿਪੋਰਟ ਦਾ ਹਵਾਲਾ ਦੇ ਕੇ ਕਿਸਾਨਾਂ ਤੇ ਮਜ਼ਦੂਰਾਂ ’ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਕਿਸਾਨੀ ਸੰਘਰਸ਼ ਨੂੰ ਖ਼ਤਮ ਕੀਤਾ ਜਾ ਸਕੇ।

ਕੇਂਦਰ ਸਰਕਾਰ ਚੱਲ ਰਹੀ ਹੈ ਕੋਝੀਆਂ ਚਾਲਾਂ: ਜੈ ਕਿਸ਼ਨ ਰੋਡੀ

ਇਹ ਵੀ ਪੜੋ: ਪੰਜਾਬ ਬੰਧੂਆ ਮਜ਼ਦੂਰੀ ਨਹੀਂ, ਲੰਗਰ ਲਗਾਉਣ ਵਾਲਾ ਸੂਬਾ: ਔਜਲਾ

ਉਥੇ ਹੀ ਉਹਨਾਂ ਨੇ ਕਿਹਾ ਕਿ ਇਸ ਸਬੰਧੀ ਕੇਂਦਰ ਸਰਕਾਰ ਕੋਲ ਕੋਈ ਸਬੂਤ ਨਹੀਂ ਹੈ ਸਿਰਫ ਇਹ ਇੱਕ ਕੋਝੀ ਚਾਲ ਚੱਲੀ ਜਾ ਰਹੀ ਹੈ ਤਾਂ ਜੋ ਸੰਘਰਸ਼ ਖ਼ਤਮ ਕੀਤਾ ਜਾ ਸਕੇ।

ਇਹ ਵੀ ਪੜੋ: ਮੁਖਤਾਰ ਅੰਸਾਰੀ ਦੇ ਐਂਬੂਲੈਂਸ ਮਾਮਲੇ ਨੂੰ ਲੈ ਕੇ ਪੰਜਾਬ ’ਚ ਭਖੀ ਸਿਆਸਤ

ETV Bharat Logo

Copyright © 2024 Ushodaya Enterprises Pvt. Ltd., All Rights Reserved.