ETV Bharat / city

307 ਨਵੇਂ ਮਾਮਲਿਆਂ ਨਾਲ ਪੰਜਾਬ 'ਚ ਕੋਰੋਨਾ ਮੌਤਾਂ ਦਾ ਅੰਕੜਾ 5281 - punjab corona cases

ਸੂਬੇ ਵਿੱਚ 307 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 12 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 65 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5281 ਤੱਕ ਪਹੁੰਚ ਗਿਆ ਹੈ।

307 ਨਵੇਂ ਮਾਮਲਿਆਂ ਨਾਲ ਪੰਜਾਬ 'ਚ ਕੋਰੋਨਾ ਮੌਤਾਂ ਦਾ ਅੰਕੜਾ 5281

author img

By

Published : Dec 26, 2020, 10:35 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 307 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 12 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 65 ਹਜ਼ਾਰ ਤੋਂ ਪਾਰ ਹੋ ਗਈ ਹੈ।

307 ਨਵੇਂ ਮਾਮਲਿਆਂ ਨਾਲ ਪੰਜਾਬ 'ਚ ਕੋਰੋਨਾ ਮੌਤਾਂ ਦਾ ਅੰਕੜਾ 5281
307 ਨਵੇਂ ਮਾਮਲਿਆਂ ਨਾਲ ਪੰਜਾਬ 'ਚ ਕੋਰੋਨਾ ਮੌਤਾਂ ਦਾ ਅੰਕੜਾ 5281

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸਨਿਚਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,65,126 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5281 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 12 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਰਾਹਤ ਦੀ ਗੱਲ ਹੈ ਕਿ 1,55,409 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4436 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.