ETV Bharat / city

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਲਗਵਾਈ ਵੈਕਸੀਨ - ਮੀਡੀਆ ਸਲਾਹਕਾਰ ਰਵੀਨ ਠੁਕਰਾਲ

ਮੁੱਖ ਮੰਤਰੀ ਕੈਪਟਨ ਆਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੋਹਾਲੀ ਸਥਿਤ ਸਰਕਾਰੀ ਹਸਪਤਾਲ ਵਿਖੇ ਕੋਰੋਨਾ ਟੀਕਾਕਰਨ ਕਰਵਾਇਆ।

ਫ਼ੋਟੋ
ਫ਼ੋਟੋ
author img

By

Published : Mar 4, 2021, 8:08 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੋਹਾਲੀ ਸਥਿਤ ਸਰਕਾਰੀ ਹਸਪਤਾਲ ਵਿਖੇ ਕੋਰੋਨਾ ਟੀਕਾਕਰਨ ਕਰਵਾਇਆ।

  • Got my #CovidVaccine shot at Civil Hospital, Mohali. Feeling fine and looking forward to the next level of protection against #COVID in about a month from now. Go for it guys if you’re eligible! pic.twitter.com/8V4Pz5UU06

    — Raveen Thukral (@RT_MediaAdvPbCM) March 4, 2021 " class="align-text-top noRightClick twitterSection" data=" ">

ਟਵੀਟ ਕਰਦਿਆਂ ਰਵੀਨ ਠੁਕਰਾਲ ਨੇ ਕਿਹਾ ਕਿ ਜੋ ਵੀ ਟੀਕਾ ਲਗਵਾਉਣ ਲਈ ਐਲੀਜੀਬਲ ਹੈ ਉਸ ਨੂੰ ਜ਼ਰੂਰ ਲਗਵਾਉਣਾ ਚਾਹੀਦਾ ਹੈ।

ਦੱਸ ਦਈਏ ਕੀ ਲਗਾਤਾਰ ਮੰਤਰੀਆਂ ਅਫ਼ਸਰ ਅਤੇ 50 ਤੋਂ ਵੱਧ ਦੀ ਉਮਰ ਵਾਲੇ ਲੋਕਾਂ ਵੱਲੋਂ ਟੀਕਾ ਲਗਵਾਇਆ ਜਾ ਰਿਹਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.