ETV Bharat / city

Vegetables Prices: ਕਿੱਥੇ ਘੱਟੇ-ਕਿੱਥੇ ਵਧੇ ਸਬਜੀਆਂ ਦੇ ਭਾਅ, ਜਾਣੋਂ

ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Prices of vegetables) ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਸਬਜੀਆਂ ਦੀਆਂ ਕੀਮਤਾਂ
ਸਬਜੀਆਂ ਦੀਆਂ ਕੀਮਤਾਂ
author img

By

Published : May 6, 2022, 11:08 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ (Prices of vegetables) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜ਼ੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 170 ਰੁਪਏ ਕਿਲੋ, ਨਿੰਬੂ 180 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 90 ਰੁਪਏ ਕਿਲੋ ਅਤੇ ਘੀਆ 30 ਰੁਪਏ ਕਿਲੋ ਵਿਕ ਰਹੇ ਹਨ।

ਸਬਜੀਆਂ ਦੀਆਂ ਕੀਮਤਾਂ
ਸਬਜੀਆਂ ਦੀਆਂ ਕੀਮਤਾਂ

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 180 ਰੁਪਏ ਕਿਲੋ, ਨਿੰਬੂ 150 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 90 ਰੁਪਏ ਅਤੇ ਘੀਆ 30 ਰੁਪਏ ਕਿਲੋ ਕਿਲੋ ਹੈ।

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 180 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ ਅਤੇ ਘੀਆ 30 ਰੁਪਏ ਕਿਲੋ ਵਿਕ ਰਹੇ ਹਨ।

ਇਹ ਵੀ ਪੜੋ: Petrol and Diesel Prices: ਸੂਬੇ ਦੇ ਇੰਨ੍ਹਾਂ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ’ਚ ਬਦਲਾਅ

ETV Bharat Logo

Copyright © 2024 Ushodaya Enterprises Pvt. Ltd., All Rights Reserved.