ETV Bharat / city

Vegetables Prices: ਸੂਬੇ ’ਚ ਕਿੱਥੇ ਘੱਟੇ-ਕਿੱਥੇ ਵਧੇ ਸਬਜ਼ੀਆਂ ਦੇ ਭਾਅ, ਜਾਣੋਂ

ਪੰਜਾਬ ’ਚ ਵਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜ਼ੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਸਬਜੀਆਂ ਦੇ ਭਾਅ
ਸਬਜੀਆਂ ਦੇ ਭਾਅ
author img

By

Published : May 9, 2022, 9:53 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜ਼ੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਜਲੰਧਰ ’ਚ ਸਬਜ਼ੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 50 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 160 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆਂ 70 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ ਅਤੇ ਘੀਆ 40 ਰੁਪਏ ਕਿਲੋ ਵਿਕ ਰਹੇ ਹਨ।

ਸਬਜੀਆਂ ਦੇ ਭਾਅ
ਸਬਜੀਆਂ ਦੇ ਭਾਅ

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 200 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆਂ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ ਅਤੇ ਘੀਆ 30 ਰੁਪਏ ਕਿਲੋ ਵਿਕ ਰਹੇ ਹਨ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 160 ਰੁਪਏ ਕਿਲੋ, ਨਿੰਬੂ 180 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆਂ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 80 ਰੁਪਏ ਕਿਲੋ ਅਤੇ ਘੀਆ 20 ਰੁਪਏ ਕਿਲੋ ਵਿਕ ਰਹੇ ਹਨ।

ਇਹ ਵੀ ਪੜੋ: 5ਵੇਂ ਦਿਨ LIC IPO ਦਾ 1.79 ਗੁਣਾਂ ਹੋਇਆ ਸਬਸਕ੍ਰਾਈਬ, ਪ੍ਰਸਤਾਵ ਸੋਮਵਾਰ ਨੂੰ ਬੰਦ

ETV Bharat Logo

Copyright © 2024 Ushodaya Enterprises Pvt. Ltd., All Rights Reserved.