ETV Bharat / city

Vegetable rates in Punjab ਜਾਣੋ, ਸਬਜੀਆਂ ਦੇ ਰੇਟ - ਸਬਜੀਆਂ ਦੀਆਂ ਕੀਮਤਾਂ

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

Vegetable rates in Punjab
Vegetable rates in Punjab
author img

By

Published : Aug 28, 2022, 8:43 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ, ਫੁੱਲਾਂ ਨਾਲ ਮਹਿਕ ਰਿਹਾ ਸ੍ਰੀ ਹਰਿਮੰਦਰ ਸਾਹਿਬ,ਵੱਡੀ ਗਿਣਤੀ ਚ ਨਤਮਸਤਕ ਹੋ ਰਹੇ ਸ਼ਰਧਾਲੂ

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 110 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਮਟਰ 70 ਰੁਪਏ ਕਿਲੋ ਤੇ ਸ਼ਿਮਲਾ ਮਿਰਚ 70 ਰੁਪਏ ਕਿਲੋ ਵਿਕ ਰਹੀ ਹੈ।

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 120 ਰੁਪਏ, ਘੀਆ 50 ਰੁਪਏ ਕਿਲੋ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।

Vegetable rates in Punjab
Vegetable rates in Punjab

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 50 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਇਹ ਵੀ ਪੜ੍ਹੋ: Petrol and diesel update ਜਾਣੋ, ਪੰਜਾਬ ਵਿੱਚ ਅੱਜ ਕੀ ਰੇਟ ਵਿਕ ਰਿਹਾ ਪੈਟਰੋਲ ਅਤੇ ਡੀਜ਼ਲ

ETV Bharat Logo

Copyright © 2024 Ushodaya Enterprises Pvt. Ltd., All Rights Reserved.