ETV Bharat / city

Vegetable update ਜਾਣੋ, ਪੰਜਾਬ ਵਿੱਚ ਸਬਜੀਆਂ ਦੇ ਰੇਟ - ਸਬਜੀਆਂ ਦੇ ਰੇਟ

Vegetable rates in Punjab ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

Vegetable update
Vegetable update
author img

By

Published : Aug 20, 2022, 7:49 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 60 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 80 ਰੁਪਏ, ਘੀਆ 40 ਰੁਪਏ ਕਿਲੋ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।

Vegetable update
Vegetable update

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 50 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।

ਇਹ ਵੀ ਪੜ੍ਹੋ: Petrol and diesel update ਜਾਣੋ, ਅੱਜ ਕੀ ਰੇਟ ਵਿਕ ਰਿਹਾ ਹੈ ਪੈਟਰੋਲ ਅਤੇ ਡੀਜ਼ਲ

ETV Bharat Logo

Copyright © 2024 Ushodaya Enterprises Pvt. Ltd., All Rights Reserved.