ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।
ਇਹ ਵੀ ਪੜੋ: Weather Report ਚੰਡੀਗੜ੍ਹ ਸਮੇਤ ਪੰਜਾਬ ਵਿੱਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 110 ਰੁਪਏ, ਘੀਆ 40 ਰੁਪਏ ਕਿਲੋ ਅਤੇ ਹਰੇ ਮਟਰ 100 ਰੁਪਏ ਕਿਲੋ ਹਨ।
ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 35 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 110 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 120 ਰੁਪਏ ਕਿਲੋ ਤੇ ਸ਼ਿਮਲਾ ਮਿਰਚ 60 ਰੁਪਏ ਕਿਲੋ ਵਿਕ ਰਹੀ ਹੈ।
![Vegetable rates in Punjab on October 10](https://etvbharatimages.akamaized.net/etvbharat/prod-images/copy-of-other-2_1010newsroom_1665366595_111.png)
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 60 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।
ਇਹ ਵੀ ਪੜੋ: Daily Love Horoscope: ਪਿਆਰ ਦੇ ਮਾਮਲੇ 'ਚ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਮਿਲੇਗਾ ਸੱਚਾ ਪਿਆਰ !