ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।
ਇਹ ਵੀ ਪੜ੍ਹੋ: Weather Report ਮੌਸਮ ਵਿੱਚ ਹੋਇਆ ਬਦਲਾਅ, ਜਾਣੋ ਸ਼ਹਿਰ ਦਾ ਤਾਪਮਾਨ
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।
ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 110 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 110 ਰੁਪਏ, ਘੀਆ 30 ਰੁਪਏ ਕਿਲੋ ਅਤੇ ਹਰੇ ਮਟਰ 100 ਰੁਪਏ ਕਿਲੋ ਹਨ।
ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 35 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 100 ਰੁਪਏ ਕਿਲੋ ਤੇ ਸ਼ਿਮਲਾ ਮਿਰਚ 70 ਰੁਪਏ ਕਿਲੋ ਵਿਕ ਰਹੀ ਹੈ।
ਇਹ ਵੀ ਪੜ੍ਹੋ: Petrol and diesel update rates ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਭਾਅ