ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।
ਇਹ ਵੀ ਪੜੋ: Petrol and diesel update rates ਜਾਣੋ, ਅੱਜ ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ
ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ60 ਰੁਪਏ ਕਿਲੋ, ਅਦਰਕ 70 ਰੁਪਏ, ਘੀਆ 30 ਰੁਪਏ ਕਿਲੋ ਅਤੇ ਹਰੇ ਮਟਰ 90 ਰੁਪਏ ਕਿਲੋ ਹਨ।
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ60 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।
![Vegetable rates in Punjab on October 6](https://etvbharatimages.akamaized.net/etvbharat/prod-images/copy-of-copy-of-other-2_0610newsroom_1665027013_1017.png)
ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 60 ਰੁਪਏ ਕਿਲੋ, ਅਦਰਕ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।
ਇਹ ਵੀ ਪੜੋ: Weather Report ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਵਿੱਚ ਇਸ ਦਿਨ ਤੋਂ ਜ਼ੋਰ ਫੜ੍ਹ ਸਕਦੀ ਹੈ ਠੰਡ