ETV Bharat / city

Vegetable rates update ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ - ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

Vegetable rates update
ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ
author img

By

Published : Sep 11, 2022, 8:58 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਜਲੰਧਰ ਵਿੱਚ ਸਬਜੀ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 50 ਰੁਪਏ ਕਿਲੋ, ਬੰਦ ਗੋਭੀ 60 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 110 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 60 ਰੁਪਏ ਕਿਲੋ ਵਿਕ ਰਹੀ ਹੈ।

Vegetable rates update
ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

ਲੁਧਿਆਣਾ ਵਿੱਚ ਸਬਜੀ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 50 ਰੁਪਏ ਕਿਲੋ, ਬੰਦ ਗੋਭੀ 60 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 110 ਰੁਪਏ, ਘੀਆ 40 ਰੁਪਏ ਕਿਲੋ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।

ਬਠਿੰਡਾ ’ਚ ਸਬਜੀ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 100 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ,ਹਰੇ ਮਟਰ 80 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਇਹ ਵੀ ਪੜ੍ਹੋ: Weather Report ਗਰਮੀ ਦਾ ਕਹਿਰ ਜਾਰੀ, ਜਾਣੋ ਕਦੋਂ ਪਵੇਗਾ ਮੀਂਹ

ETV Bharat Logo

Copyright © 2024 Ushodaya Enterprises Pvt. Ltd., All Rights Reserved.