ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।
ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 60 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 35 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 200 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 89 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 40 ਰੁਪਏ ਕਿਲੋ, ਗਾਜਰ 90 ਰੁਪਏ ਕਿਲੋ, ਬੈਂਗਨ 45 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 90 ਰੁਪਏ ਕਿਲੋ ਵਿਕ ਰਹੇ ਹਨ।
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 18 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 85 ਰੁਪਏ ਕਿਲੋ, ਮਸ਼ਰੂਮ 200 ਰੁਪਏ ਕਿਲੋ, ਨਿੰਬੂ 200 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 90 ਰੁਪਏ ਕਿਲੋ, ਬੰਦ ਗੋਭੀ 50 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ ਅਤੇ ਅਦਰਕ 120 ਰੁਪਏ ਕਿਲੋ ਹੈ।
ਇਹ ਵੀ ਪੜੋ: Punjab Weather Report: ਅੱਜ ਇਨ੍ਹਾਂ ਸ਼ਹਿਰਾਂ 'ਚ ਰਹੇਗੀ ਬੱਦਲਵਾਹੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ