ETV Bharat / city

ਸੁਪਰੀਮ ਕੋਰਟ 'ਚ ਸੌਂਪੀ ਗਈ ਰਿਪੋਰਟ ਨੂੰ ਲੈ ਕੇ ਕਮੇਟੀ ਮੈਂਬਰਾਂ 'ਤੇ ਵੇਰਕਾ ਨੇ ਸਾਧੇ ਨਿਸ਼ਾਨੇ - ਵੇਅਰ ਹਾਊਸਿੰਗ ਕਾਰਪੋਰੇਸ਼ਨ

ਨੀਤੀ ਆਯੋਗ ਵੱਲੋਂ ਮੁੜ ਕਿਹਾ ਗਿਆ ਹੈ ਕਿ ਜੇਕਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨੀ ਹੈ ਤਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨਾ ਹੋਵੇਗਾ। ਇਸ ਤੋਂ ਬਾਅਦ ਕਾਂਗਰਸ ਵਿਧਾਇਕ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ.ਰਾਜ ਕੁਮਾਰ ਵੇਰਕਾ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਨੂੰ ਪੰਦਰਾਂ-ਪੰਦਰਾਂ ਲੱਖ ਸਮੇਤ ਹਰ ਮਹੀਨੇ ਇੱਕ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਏ ਅਤੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰੇ ਕਿ ਕਿਸ ਤਰੀਕੇ ਨਾਲ ਆਮਦਨ ਦੁੱਗਣੀ ਕੀਤੀ ਜਾ ਸਕਦੀ ਹੈ।

ਤਸਵੀਰ
ਤਸਵੀਰ
author img

By

Published : Mar 30, 2021, 8:49 PM IST

ਚੰਡੀਗੜ੍ਹ: ਨੀਤੀ ਆਯੋਗ ਵੱਲੋਂ ਮੁੜ ਕਿਹਾ ਗਿਆ ਹੈ ਕਿ ਜੇਕਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨੀ ਹੈ ਤਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨਾ ਹੋਵੇਗਾ। ਇਸ ਤੋਂ ਬਾਅਦ ਕਾਂਗਰਸ ਵਿਧਾਇਕ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ.ਰਾਜ ਕੁਮਾਰ ਵੇਰਕਾ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕਾਂ ਨੂੰ ਪੰਦਰਾਂ-ਪੰਦਰਾਂ ਲੱਖ ਸਮੇਤ ਹਰ ਮਹੀਨੇ ਇੱਕ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਏ ਅਤੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰੇ ਕਿ ਕਿਸ ਤਰੀਕੇ ਨਾਲ ਆਮਦਨ ਦੁੱਗਣੀ ਕੀਤੀ ਜਾ ਸਕਦੀ ਹੈ।

ਸੁਪਰੀਮ ਕੋਰਟ ਵਿੱਚ ਸੌਂਪੀ ਗਈ ਰਿਪੋਰਟ ਨੂੰ ਲੈ ਕੇ ਕਮੇਟੀ ਮੈਂਬਰਾਂ ਤੇ ਵੇਰਕਾ ਦਾ ਨਿਸ਼ਾਨਾ

ਭਾਜਪਾ ਵਿਧਾਇਕ ਨਾਲ ਕੁੱਟਮਾਰ ਮਾਮਲੇ 'ਚ ਤਰੁਣ ਚੁੱਘ ਦੇ ਬਿਆਨ 'ਤੇ ਬੋਲਦਿਆਂ ਵੇਰਕਾ ਨੇ ਕਿਹਾ ਕਿ ਸੂਬੇ 'ਚ ਜੋ ਮਾਹੌਲ ਖ਼ਰਾਬ ਹੋ ਰਿਹਾ ਹੈ ਉਸ ਪਿੱਛੇ ਭਾਜਪਾ ਖੁਦ ਜ਼ਿੰਮੇਵਾਰ ਹੈ। ਇਸ ਮੌਕੇ ਰਾਜ ਕੁਮਾਰ ਵੇਰਕਾ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੇ ਗਏ ਟਵੀਟ 'ਤੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਕੁਨੀ ਨਰੇਂਦਰ ਮੋਦੀ ਨੂੰ ਆਖਿਆ ਜਾ ਰਿਹਾ ਹੈ ਜੋ ਕਿ ਹਾਲੇ ਵੀ ਨਵੇਂ ਕਾਨੂੰਨ ਪਾਸ ਕਰਵਾਉਣ ਤੋਂ ਬਾਅਦ ਪੰਜਾਬ ਅੰਦਰ ਮਾਹੌਲ ਖ਼ਰਾਬ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ 'ਚ ਕੋਈ ਵੀ ਸ਼ਕੁਨੀ ਨਹੀਂ ਹੈ ।

ਇਹ ਵੀ ਪੜ੍ਹੋ:ਪੰਜਾਬ 'ਚ ਲੋਕਤੰਤਰ ਨਹੀਂ, ਡੰਡਾਤੰਤਰ ਹੈ -ਅਸ਼ਵਨੀ ਸ਼ਰਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.