ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਦੀਪ ਸਿੰਘ ਨੇ ਪਟਵਾਰੀ ਤੇ ਉਸ ਦੀ ਜ਼ਮੀਨ ਦਾ ਰਿਕਾਰਡ ਦਰੁਸਤ ਕਰਨ ਬਦਲੇ 30,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਾਇਆ ਹੈ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਂਚ ਕਰਕੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਵਿਜੀਲੈਂਸ ਨੇ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਮਾਮਲੇ ਦੀ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੰਗਰੂਰ ਦੇ ਮਾਲ ਹਲਕਾ ਮੂਨਕ ਵਿਖੇ ਤਾਇਨਾਤ ਪਟਵਾਰੀ ਮਿੱਠੂ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਰਿਸ਼ਵਤ
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਦੀਪ ਸਿੰਘ ਨੇ ਪਟਵਾਰੀ ਤੇ ਉਸ ਦੀ ਜ਼ਮੀਨ ਦਾ ਰਿਕਾਰਡ ਦਰੁਸਤ ਕਰਨ ਬਦਲੇ 30,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਾਇਆ ਹੈ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਂਚ ਕਰਕੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਵਿਜੀਲੈਂਸ ਨੇ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਮਾਮਲੇ ਦੀ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।
Intro:Body:Conclusion: