ETV Bharat / city

Punjab Police ਦੇ ਵਾਲੰਟੀਅਰ: ਕੀਤੀ ਪੱਕੀ ਨੌਕਰੀ ਦੀ ਮੰਗ - Corona pandemic

ਕੋਰੋਨਾ ਕਾਲ (Corona period) ਦੌਰਾਨ ਪੰਜਾਬ ਪੁਲਿਸ ਵੱਲੋਂ ਮਦਦ ਲਈ ਰੱਖੇ ਗਏ ਵਾਲੰਟੀਅਰਾਂ ਨੇ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਹੈ। ਵਾਲੰਟੀਅਰਾਂ ਦੇ ਹੱਕ ਵਿੱਚ ਭਾਰਤੀ ਕਿਸਾਨ ਮਜਦੂਰ ਯੂਨੀਅਨ (Bharti kisan majdoor union) ਵੀ ਨਿਤਰ ਆਈ ਹੈ ਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕੀਤਾ ਜਾਵੇਗਾ (Police will Protest)।

ਵਾਲੰਟੀਅਰ: ਕੀਤੀ ਪੱਕੀ ਨੌਕਰੀ ਦੀ ਮੰਗ
ਵਾਲੰਟੀਅਰ: ਕੀਤੀ ਪੱਕੀ ਨੌਕਰੀ ਦੀ ਮੰਗ
author img

By

Published : Dec 13, 2021, 8:39 PM IST

ਮੁਹਾਲੀ: ਕੋਰੋਨਾ ਮਹਾਂਮਾਰੀ (Corona pandemic) ਦੇ ਦੌਰ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਲਗਭਗ 3600 ਵਾਲੰਟੀਅਰ ਦੇ ਤੌਰ ਤੇ ਕੰਮ ਕਰਨ ਵਾਲੇ ਨੌਜਵਾਨ ਪੁਲਿਸ ਅੱਜ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ (Corona warriors ignored)। ਇਸੇ ਮਾਮਲੇ ਨੂੰ ਲੈ ਕੇ ਵਾਲੰਟੀਅਰਾਂ ਵੱਲੋਂ ਮੁਹਾਲੀ ਪ੍ਰੈੱਸ ਕਲੱਬ ਵਿਚ ਇਕ ਪ੍ਰੈੱਸ ਕਾਨਫਰੰਸ ਰਾਹੀਂ ਆਪਣੀ ਗੱਲ ਪ੍ਰਗਟ ਕੀਤੀ ਗਈ ਅਤੇ ਉਨ੍ਹਾਂ ਨੇ ਇਸ ਦੌਰਾਨ ਕਿਹਾ ਕਿ ਇਸ ਮਾਮਲੇ ਲਈ ਉਹ ਸੰਘਰਸ਼ ਦੀ ਰਾਰ ਵੀ ਅਖਤਿਆਰ ਕਰਨ ਲਈ ਤਿਆਰ ਹੋ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਭਾਰਤੀ ਕਿਸਾਨ ਮਜ਼ਦੂਰ ਏਕਤਾ ਯੂਨੀਅਨ (Bharti kisan majdoor union) ਦੇ ਸਟੇਟ ਪੰਜਾਬ ਦੇ ਮੀਤ ਪ੍ਰਧਾਨ ਹਰਮੀਤ ਕੌਰ ਬਾਜਵਾ ਵੀ ਨਾਲ ਸਨ।

ਵਾਲੰਟੀਅਰ: ਕੀਤੀ ਪੱਕੀ ਨੌਕਰੀ ਦੀ ਮੰਗ

ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਲਗਪਗ ਛੱਤੀ ਸੌ ਦੇ ਕਰੀਬ ਵਾਲੰਟੀਅਰ ਦੇ ਤੌਰ ਤੇ ਕੰਮ ਕਰਨ ਵਾਲੇ ਨੌਜਵਾਨ ਪੁਲੀਸ ਪੁਲੀਸ ਵਿੱਚ ਕੰਮ ਕਰਨ ਵਾਲੇ ਨੌਜਵਾਨ ਅੱਜ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ ਇਸੇ ਮਾਮਲੇ ਲੇਕਰ ਅੱਜ ਨੌਜਵਾਨਾਂ ਵੱਲੋਂ ਮੋਹਾਲੀ ਪ੍ਰੈੱਸ ਕਲੱਬ ਵਿਚ ਇਕ ਪ੍ਰੈੱਸ ਕਾਨਫਰੰਸ ਰਾਹੀਂ ਆਪਣੀ ਗੱਲ ਪ੍ਰਗਟ ਕੀਤੀ ਗਈ ਅਤੇ ਉਨ੍ਹਾਂ ਨੇ ਇਸ ਦੌਰਾਨ ਕਿਹਾ ਕਿ ਇਸ ਮਾਮਲੇ ਕਰ ਉਹ ਸੰਘਰਸ਼ ਦਾ ਰਸਤਾ ਵੀ ਅਖਤਿਆਰ ਕਰਨ ਤਿਆਰ (Ready to protest) ਹੋ ਚੁੱਕੇ ਹਨ ਇਸ ਦੌਰਾਨ ਉਨ੍ਹਾਂ ਦੇ ਨਾਲ ਹਰਮੀਤ ਕੌਰ ਬਾਜਵਾ ਵੀ ਨਾਲ ਸਨ

ਜਗਮੀਤ ਸਿੰਘ ਗਹਿਰੀ ਨੇ ਕਿਹਾ ਕਿ ਉਨ੍ਹਾਂ ਨੂੰ ਲਗਪਗ ਛੱਤੀ ਸੌ ਦੇ ਕਰੀਬ ਜਿਹੜੇ ਨੌਜਵਾਨ ਸਨ ਉਨ੍ਹਾਂ ਨੂੰ ਪੰਜਾਬ ਪੁਲੀਸ ਨੇ ਜ਼ਿਲ੍ਹਾ ਹੈੱਡਕੁਆਰਟਰਾਂ ਵੱਲੋਂ ਰੱਖਿਆ ਗਿਆ ਸੀ ਤੇ ਕੋਰੋਨਾ ਦੇ ਦੌਰਾਨ ਉਨ੍ਹਾਂ ਨੇ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਤੇ ਅੱਜ ਛੱਤੀ ਸੌ ਵਿੱਚੋਂ ਤਿੱਨ ਸੌ ਅੱਸੀ ਦੇ ਕਰੀਬ ਨੌਜਵਾਨ ਰਹਿ ਗਏ ਨੇ ਤਿੰਨਾਂ ਹੀ ਸਰਕਾਰ ਨੇ ਉਨ੍ਹਾਂ ਨੂੰ ਕੋਈ ਮਿਹਨਤਾਨਾ ਦਿੱਤਾ ਤਿੰਨਾਂ ਹੀ ਉਨ੍ਹਾਂ ਨੂੰ ਕੋਈ ਨੌਕਰੀ ਦੇ ਰਹੀ ਹੈ
ਭਾਰਤੀ ਕਿਸਾਨ ਮਜ਼ਦੂਰ ਏਕਤਾ ਯੂਨੀਅਨ ਦੇ ਸੂਬਾ ਪ੍ਰਧਾਨ ਸਟੇਟ ਵਾਈਸ ਪ੍ਰਧਾਨ ਮੈਡਮ ਹਰਮੀਤ ਕੌਰ ਬਾਜਵਾ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੈਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਇਨ੍ਹਾਂ ਨੌਜਵਾਨਾਂ ਨੂੰ ਪੱਕੀ ਨੌਕਰੀ (Permanent job in police) ਜਾਂ ਬਣਦਾ ਕੋਈ ਮਿਹਨਤਾਨਾ ਨਾ ਦਿੱਤਾ ਗਿਆ ਤਾਂ ਉਹ ਮਜਬੂਰ ਹੋ ਕੇ ਸੰਘਰਸ਼ ਦਾ ਰਸਤਾ ਅਖਤਿਆਰ ਕਰਨਗੇ ਤੇ ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਆਪ ਨੂੰ ਗ਼ਰੀਬਾਂ ਦਾ ਮਸੀਹਾ ਦੱਸਦੇ ਹਨ ਪਰ ਹਾਲਾਤ ਇਹ ਹੈ ਕਿ ਇਸ ਮਹਾਂਮਾਰੀ ਦੇ ਦੌਰ ਵਿੱਚ ਕੰਮ ਕੀਤਾ ਦਿਨ ਰੱਦ ਹੋ ਕੇ ਕੰਮ ਕੀਤਾ ਪਰ ਫੇਰ ਵੀ ਇਨ੍ਹਾਂ ਨੂੰ ਕੋਈ ਮਿਹਨਤਾਨਾ ਤੇ ਨਦੀ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਲਦੀ ਉਹ ਕਿਸਾਨ ਦੇ ਹੋਰ ਆਗੂਆਂ ਨੂੰ ਲੈ ਕੇ ਸੰਘਰਸ਼ ਕਰਨਗੇ ਤੇ ਪੰਜਾਬ ਸਰਕਾਰ ਨਾਲ ਵੀ ਰਾਬਤਾ ਕਾਇਮ ਕੀਤਾ ਜਾਵੇਗਾ।

ਇਨ੍ਹਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦਾ ਬਣਦਾ ਹੱਕ ਦੇਣਾ ਚਾਹੀਦਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਨੇ ਨਾ ਤਾਂ ਉਨ੍ਹਾਂ ਨੂੰ ਉਨ੍ਹਾਂ ਦਾ ਮਿਹਨਤਾਨਾ ਦਿੱਤਾ ਤੇ ਨਾ ਹੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਨੌਕਰੀ ਜਿਸ ਤਰ੍ਹਾਂ ਇਹ ਨੌਜਵਾਨ ਹੁਣ ਦਾਅਵੇ ਕਰ ਰਹੇ ਹਨ ਕਿ ਜੇ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਦੀ ਤੇ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੰਦੀ ਤਾਂ ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਪੂਰਾ ਹਿਸਾਬ ਲਿਆ ਜਾਵੇਗਾ ਨੌਜੁਆਨਾਂ ਨੇ ਮੀਡੀਆ ਦੇ ਰਾਹੀਂ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਦੋ ਦਿਨ ਦੇ ਅਲਟੀਮੇਟਮ ਤੋਂ ਬਾਅਦ ਉਹ ਆਪਣੇ ਸੰਘਰਸ਼ ਦਾ ਰਸਤਾ ਅਖਤਿਆਰ ਕਰ ਲੈਣਗੇ ਜਿਸ ਦੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ ਹੁਣ ਵੇਖਣਾ ਇਹ ਹੋਏਗਾ ਆਖ਼ਿਰ ਇਹ ਨੌਜਵਾਨ ਕਿਸ ਤਰ੍ਹਾਂ ਦਾ ਸੰਘਰਸ਼ ਦਾ ਰਸਤਾ ਅਖਤਿਆਰ ਕਰਦੇ ਹਨ ਤੇ ਇਨ੍ਹਾਂ ਦੀ ਮੰਗ ਪੂਰੀ ਹੋਵੇਗੀ ਜਾਂ ਏ ਇਹ ਦਹੀਂ ਵਲੰਟੀਅਰ ਦੇ ਤੌਰ ਤੇ ਕੰਮ ਕਰਨ ਤੋਂ ਵੀ ਹਟ ਜਾਣਗੇ।

ਇਹ ਵੀ ਪੜ੍ਹੋ:ADGP ਅਸਥਾਨਾ ਅਚਾਨਕ ਹਸਪਤਾਲ ਦਾਖਲ, ਸੀਐਮ ਦੀ ਮੀਟਿੰਗ ਤੋਂ ਪਹਿਲਾਂ ਮੈਡੀਕਲ ਛੁੱਟੀ 'ਤੇ

ETV Bharat Logo

Copyright © 2024 Ushodaya Enterprises Pvt. Ltd., All Rights Reserved.