ETV Bharat / city

Weather Report ਗਰਮੀ ਨੇ ਤਪਾਏ ਲੋਕ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

author img

By

Published : Aug 22, 2022, 6:27 AM IST

Weather Report ਸੂਬੇ ਭਰ ਵਿੱਚ ਪੈ ਰਹੀ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ ਤੇ ਕੰਮਾਂ ਉੱਤੇ ਵੀ ਪ੍ਰਭਾਵ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਭਰ ਵਿੱਚ ਬੁੱਧਵਾਰ ਨੂੰ ਮੀਂਹ ਪੈ ਦੀ ਚਿਤਾਵਨੀ ਦਿੱਤੀ ਗਈ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਚੰਡੀਗੜ੍ਹ ਸਮੇਤ ਪੰਜਾਬ (Weather Report) ਭਰ ਵਿੱਚ ਅੰਤਾਂ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਬੁੱਧਵਾਰ ਨੂੰ ਮੀਂਹ ਪੈ ਸਕਦਾ ਹੈ।

ਇਹ ਵੀ ਪੜੋ: ਕਿਸਾਨ ਆਗੂ ਰਾਕੇਸ਼ ਟਿਕੈਤ ਦਿੱਲੀ ਪੁਲਿਸ ਦੀ ਹਿਰਾਸਤ ਵਿੱਚੋਂ ਰਿਹਾਅ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਕਬੱਡੀ ਖਿਡਾਰੀ ਉੱਤੇ ਚਾਕੂਆਂ ਨਾਲ ਹਮਲਾ, ਖਿਡਾਰੀ ਜ਼ਖਮੀ

ETV Bharat Logo

Copyright © 2024 Ushodaya Enterprises Pvt. Ltd., All Rights Reserved.