ਚੰਡੀਗੜ੍ਹ: ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਤਾਪਮਾਨ ਵੀ ਹੇਠਾਂ ਆ ਗਿਆ ਹੈ, ਪਰ ਜਿੱਥੇ ਮੀਂਹ ਨਹੀਂ ਪਿਆ ਉਥੇ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ।
ਇਹ ਵੀ ਪੜੋ: 5 ਮਸ਼ਹੂਰ ਗਣੇਸ਼ ਮੰਦਰ, ਜਿੱਥੇ ਦਰਸ਼ਨ ਕਰਨ ਨਾਲ ਪੂਰੀਆਂ ਹੁੰਦੀਆਂ ਹਨ ਇੱਛਾਵਾਂ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
![Weather of Punjab](https://etvbharatimages.akamaized.net/etvbharat/prod-images/copy-of-other-24_3008newsroom_1661821522_1021.png)
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਅੱਜ ਦਾ ਰਾਸ਼ੀਫਲ