ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ (Weather of Punjab) ਪਏ ਲਗਾਤਾਰ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਮੁੜ ਤਾਪਮਾਨ ਵਿੱਚ ਵਾਧਾ ਹੋ ਗਿਆ ਹੈ ਤੇ ਗਰਮੀ ਵਧ ਗਈ ਹੈ। ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ, ਪਰ ਦੁਪਹਿਰ ਸਮੇਂ ਗਰਮੀ ਦਾ ਕਹਿਰ ਜਾਰੀ ਹੈ।
ਇਹ ਵੀ ਪੜੋ: World Vegetarian Day 2022: ਕੀ ਤੁਸੀਂ ਜਾਣਦੇ ਹੋ ਸ਼ਾਕਾਹਾਰੀ ਭੋਜਨ ਖਾਣ ਦੇ ਇਹ ਲਾਜਵਾਬ ਫਾਇਦੇ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: Breast Cancer Awareness Month: ਛਾਤੀ ਦੇ ਕੈਂਸਰ ਦੇ ਕਾਰਨ ਅਤੇ ਲੱਛਣਾਂ ਬਾਰੇ ਜਾਣੋ!