ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ (Weather of Punjab) ਪਏ ਲਗਾਤਾਰ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਮੁੜ ਤਾਪਮਾਨ ਵਿੱਚ ਵਾਧਾ ਹੋ ਗਿਆ ਹੈ ਤੇ ਗਰਮੀ ਵਧ ਗਈ ਹੈ। ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ, ਪਰ ਦੁਪਹਿਰ ਸਮੇਂ ਗਰਮੀ ਦਾ ਕਹਿਰ ਜਾਰੀ ਹੈ।
ਇਹ ਵੀ ਪੜ੍ਹੋ: ਜਾਣੋ ਅਚਾਰੀਆ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ: Daily Love horoscope : ਇਨ੍ਹਾਂ ਰਾਸ਼ੀਆਂ ਨੂੰ ਵੀਕੈਂਡ 'ਤੇ ਡੇਟ ਕਰਨ ਦਾ ਮੌਕਾ ਮਿਲੇਗਾ, ਜਾਣੋ ਅੱਜ ਦਾ ਲਵ ਰਾਸ਼ੀਫਲ