ETV Bharat / city

Weather Report ਦੇਸ਼ ਭਰ ਵਿੱਚ ਬਦਲਿਆਂ ਮੌਸਮ, ਜਾਣੋ ਮੌਸਮ ਦਾ ਹਾਲ - ਮੀਂਹ ਕਾਰਨ ਤਾਪਮਾਨ ਵਿੱਚ ਗਿਰਾਟਵ

Weather Report ਪੰਜਾਬ ਸਮੇਤ ਚੰਡੀਗੜ੍ਹ ਵਿੱਚ (Weather of Punjab) ਪਏ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਟਵ ਆ ਗਈ ਹੈ ਤੇ ਮੌਸਮ ਵੀ ਬਦਲ ਗਿਆ ਹੈ। ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ, ਪਰ ਦੁਪਹਿਰ ਸਮੇਂ ਗਰਮੀ ਦਾ ਕਹਿਰ ਜਾਰੀ ਹੈ।

Weather of Punjab on October 3
ਮੌਸਮ ਦਾ ਹਾਲ
author img

By

Published : Oct 3, 2022, 7:28 AM IST

ਚੰਡੀਗੜ੍ਹ: ਪੰਜਾਬ ਸਣੇ ਚੰਡੀਗੜ੍ਹ ਵਿੱਚ ਮੀਂਹ ਤੋਂ ਬਾਅਦ ਬੇਸ਼ੱਕ ਤਾਪਮਾਨ ਵਿੱਚ ਗਿਰਾਵਟ ਆ (Weather of Punjab) ਗਈ ਸੀ, ਪਰ ਦੁਪਹਿਰ ਸਮੇਂ ਗਰਮੀ ਦਾ ਕਹਿਰ ਜਾਰੀ ਹੈ। ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ।

ਇਹ ਵੀ ਪੜੋ: Love Horoscope: ਅੱਜ ਮਿਲੇਗਾ ਪਿਆਰ ਜਾਂ ਪਿਆਰ 'ਚ ਨਿਰਾਸ਼ਾ, ਜਾਣੋ ਅੱਜ ਦਾ ਲਵ ਰਾਸ਼ੀਫਲ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather of Punjab on October 3
ਮੌਸਮ ਦਾ ਹਾਲ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: 'ਗੈਂਗਸਟਰ ਦੀਪਕ ਟੀਨੂੰ ਦੀ ਭਾਲ ਲਈ ਵੱਖ-ਵੱਖ ਟੀਮਾਂ ਰਵਾਨਾ'

ETV Bharat Logo

Copyright © 2025 Ushodaya Enterprises Pvt. Ltd., All Rights Reserved.