ETV Bharat / city

Weather Report ਸੂਬੇ ਭਰ ਵਿੱਚ ਗਰਮੀ ਦਾ ਕਹਿਰ ਜਾਰੀ, ਜਾਣੋ ਮੌਸਮ ਦਾ ਹਾਲ - mausam da haal

Weather Report ਚੰਡੀਗੜ੍ਹ ਵਿੱਚ ਤੜਕੇ ਹਲਕਾ ਹਲਕਾ ਮੀਂਹ ਪੈਣ ਕਾਰਨ ਹੁਮਸ ਭਰੀ ਗਰਮੀ ਹੋਰ ਵਧ ਗਈ ਹੈ ਤੇ ਲੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ (Weather of Punjab) ਅਨੁਸਾਰ ਅਗਲੇ ਕੁਝ ਦਿਨਾਂ ਤਕ ਲੋਕਾਂ ਨੂੰ ਇਸੇ ਤਰ੍ਹਾਂ ਗਰਮੀ ਦੀ ਮਾਰ ਝੱਲਣੀ ਪਵੇਗੀ।

Weather Report
Weather Report
author img

By

Published : Sep 15, 2022, 6:47 AM IST

ਚੰਡੀਗੜ੍ਹ: ਦੇਸ਼ ਦੇ ਕੁਝ ਸੂਬਿਆਂ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਥੇ ਹੀ ਪੰਜਾਬ ਵਿੱਚ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ (Weather of Punjab) ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨ ਇਸੇ ਤਰ੍ਹਾਂ ਹੀ ਗਰਮੀ ਪਵੇਗੀ।

ਇਹ ਵੀ ਪੜ੍ਹੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ। ਜੇਕਰ ਚੰਡੀਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਚੰਡੀਗੜ੍ਹ ਵਿੱਚ ਸਵੇਰੇ ਹਲਕਾ ਹਲਕਾ ਮੀਂਹ ਪਿਆ ਹੈ, ਜਿਸ ਕਾਰਨ ਤਾਪਮਾਨ ਵਿੱਚ ਬੇਸ਼ੱਕ ਗਿਰਾਵਟ ਆ ਗਈ ਹੈ, ਪਰ ਹੁਮਸ ਹੋਰ ਵਧ ਗਈ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।

Weather Report
ਮੌਸਮ ਦਾ ਹਾਲ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ: Love Horoscope: ਸਰਪ੍ਰਾਈਜ਼ ਡੇਟ ਤੇ ਤੋਹਫ਼ੇ ਦੀ ਯੋਜਨਾ ਬਣਾ ਕੇ ਰੋਮਾਂਟਿਕ ਹੋਵੇਗੀ ਲਵ ਲਾਈਫ

ETV Bharat Logo

Copyright © 2024 Ushodaya Enterprises Pvt. Ltd., All Rights Reserved.