ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ ਬੀਤੇ ਦਿਨ ਹਲਕਾ ਹਲਕਾ ਮੀਂਹ ਪੈਣ ਕਾਰਨ ਲੋਕਾਂ ਨੂੰ ਹੁਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ ਤੇ ਤਾਪਮਾਨ ਵਿੱਚ ਵੀ ਗਿਰਾਵਟ ਆ ਗਈ ਹੈ। ਮੌਸਮ ਵਿਭਾਗ (Weather of Punjab) ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਕਈ ਥਾਈਂ ਮੀਂਹ ਪੈ ਸਕਦਾ ਹੈ।
ਇਹ ਵੀ ਪੜੋ: PM MODI BIRTHDAY: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਉੱਤੇ ਖ਼ਾਸ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ