ETV Bharat / city

Weather Report ਸੂਬੇ ਭਰ ਵਿੱਚ ਗਰਮੀ ਦਾ ਕਹਿਰ ਜਾਰੀ, ਜਾਣੋ ਮੌਸਮ ਦਾ ਹਾਲ - ਮੌਸਮ ਦਾ ਹਾਲ

Weather Report ਬੀਤੇ ਦਿਨ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

Weather Report
Weather Report
author img

By

Published : Sep 18, 2022, 6:28 AM IST

ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ ਬੀਤੇ ਦਿਨ ਹਲਕਾ ਹਲਕਾ ਮੀਂਹ ਪੈਣ ਕਾਰਨ ਲੋਕਾਂ ਨੂੰ ਹੁਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ ਤੇ ਤਾਪਮਾਨ ਵਿੱਚ ਵੀ ਗਿਰਾਵਟ ਆ ਗਈ ਹੈ। ਮੌਸਮ ਵਿਭਾਗ (Weather of Punjab) ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਕਈ ਥਾਈਂ ਮੀਂਹ ਪੈ ਸਕਦਾ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather Report
Weather Report

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ: ਜਾਣੋ ਅਚਾਰੀਆ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

ETV Bharat Logo

Copyright © 2024 Ushodaya Enterprises Pvt. Ltd., All Rights Reserved.