ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ ਲੋੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ (Weather of Punjab) ਅਨੁਸਾਰ ਅਗਲੇ ਕੁਝ ਦਿਨਾਂ ਤਕ ਲੋਕਾਂ ਨੂੰ ਇਸੇ ਤਰ੍ਹਾਂ ਗਰਮੀ ਦੀ ਮਾਰ ਝੱਲਣੀ ਪਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ।
ਇਹ ਵੀ ਪੜੋ: ਕੈਪਟਨ ਦੀ ਪਾਰਟੀ ਦਾ ਅੱਜ ਭਾਜਪਾ ਵਿੱਚ ਹੋਵੇਗਾ ਰਲੇਵਾਂ, ਜਾਣੋ ਕੀ ਹੈ ਪ੍ਰੋਗਰਾਮ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
![Weather of Punjab on September 19](https://etvbharatimages.akamaized.net/etvbharat/prod-images/copy-of-other-4_1909newsroom_1663550741_623.png)
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: Daily Love horoscope : ਇਨ੍ਹਾਂ ਰਾਸ਼ੀਆਂ ਦਾ ਵਿਆਹੁਤਾ ਜੀਵਨ ਰਹੇਗਾ ਰੋਮਾਂਟਿਕ, ਜਾਣੋ ਅੱਜ ਦਾ ਲਵ ਰਾਸ਼ੀਫਲ