ETV Bharat / city

Weather Report ਮੀਂਹ ਤੋਂ ਬਾਅਦ ਮੌਸਮ ਹੋਇਆ ਸਾਫ਼, ਜਾਣੋ ਸ਼ਹਿਰ ਦਾ ਤਾਪਮਾਨ - ਮੀਂਹ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ

Weather Report ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਤੇ ਮੌਸਮ ਵੀ ਸਾਫ ਹੋ ਗਿਆ ਹੈ। ਮੀਂਹ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਕਈ ਥਾਈਂ ਭਾਰੀ ਨੁਕਸਾਨ ਵੀ ਹੋਇਆ ਹੈ।

Weather of Punjab
ਸ਼ਹਿਰ ਦਾ ਤਾਪਮਾਨ
author img

By

Published : Sep 26, 2022, 6:30 AM IST

ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ (Weather of Punjab) ਪਏ ਲਗਾਤਾਰ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਲਗਾਤਾਰ ਪਏ ਮੀਂਹ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਵੀ ਹੋਇਆ ਹੈ। ਮੀਂਹ ਤੋਂ ਬਾਅਦ ਬੇਸ਼ੱਕ ਮੌਸਮ ਸਾਫ ਹੋ ਗਿਆ ਹੈ, ਪਰ ਸਾਰੀਆਂ ਥਾਵਾਂ ਉੱਤੇ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ।

ਇਹ ਵੀ ਪੜੋ: Shardiya Navratri 2022 ਜਾਣੋ ਪੂਜਾ ਦੀ ਵਿਧੀ ਅਤੇ ਮਹੂਰਤ

ਕਿਸਾਨਾਂ ਦਾ ਨੁਕਸਾਨ: ਲਗਾਤਾਰ ਪਏ ਇਸ ਮੀਂਹ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ (Heavy loss of farmers due to rain) ਹੋਇਆ ਹੈ। ਝੋਨੇ ਦੀ ਫਸਲ ਪੂਰੀ ਤਰ੍ਹਾਂ ਤਿਆਰ ਸੀ ਜੋ ਕਿ ਇਸ ਮੀਂਹ ਕਾਰਨ ਨੁਕਸਾਨੀ ਗਈ ਹੈ ਤੇ ਕਈ ਥਾਈਂ ਹੜ੍ਹ ਵਰਗੇ ਹਾਲਾਤ ਕਾਰਨ ਫਸਲ ਡੁੱਬ ਵੀ ਗਈ ਹੈ। ਉਥੇ ਹੀ ਮੰਡੀਆਂ ਵਿੱਚ ਵੀ ਮਾੜੇ ਪ੍ਰਬੰਧ ਹੋਣ ਕਾਰਨ ਜੋ ਫਸਲ ਮੰਡੀਆਂ ਵਿੱਚ ਗਈ ਸੀ ਉਹ ਵੀ ਭਿੱਜ ਗਈ ਹੈ।

Weather of Punjab
ਸ਼ਹਿਰ ਦਾ ਤਾਪਮਾਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: Love Horoscope: ਅੱਜ ਮਿਲੇਗਾ ਪਿਆਰ ਜਾਂ ਪਿਆਰ 'ਚ ਨਿਰਾਸ਼ਾ, ਜਾਣੋ ਅੱਜ ਦਾ ਲਵ ਰਾਸ਼ੀਫਲ

ETV Bharat Logo

Copyright © 2025 Ushodaya Enterprises Pvt. Ltd., All Rights Reserved.