ETV Bharat / city

Weather Report ਮੌਸਮ ਵਿੱਚ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ - ਪੰਜਾਬ ਦਾ ਮੌਸਮ

Weather Report ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਪਰ ਇੱਕ ਵਾਰ ਫਿਰ ਤਾਪਮਾਨ ਵਧ ਗਿਆ ਹੈ। ਜਾਣੋ ਮੌਸਮ ਦਾ ਹਾਲ

Weather of Punjab on September 29
ਸ਼ਹਿਰ ਦਾ ਤਾਪਮਾਨ
author img

By

Published : Sep 29, 2022, 6:47 AM IST

ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ (Weather of Punjab) ਪਏ ਲਗਾਤਾਰ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਮੁੜ ਤਾਪਮਾਨ ਵਿੱਚ ਵਾਧਾ ਹੋ ਗਿਆ ਹੈ ਤੇ ਗਰਮੀ ਵਧ ਗਈ ਹੈ। ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ, ਪਰ ਦੁਪਹਿਰ ਸਮੇਂ ਗਰਮੀ ਦਾ ਕਹਿਰ ਜਾਰੀ ਹੈ।

ਇਹ ਵੀ ਪੜੋ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਦੂਜਾ ਦਿਨ, ਹੰਗਾਮੇਦਾਰ ਰਹਿਣ ਦੇ ਆਸਾਰ

ਕਿਸਾਨਾਂ ਦਾ ਨੁਕਸਾਨ: ਲਗਾਤਾਰ ਪਏ ਇਸ ਮੀਂਹ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ (Heavy loss of farmers due to rain) ਹੋਇਆ ਹੈ। ਝੋਨੇ ਦੀ ਫਸਲ ਪੂਰੀ ਤਰ੍ਹਾਂ ਤਿਆਰ ਸੀ ਜੋ ਕਿ ਇਸ ਮੀਂਹ ਕਾਰਨ ਨੁਕਸਾਨੀ ਗਈ ਹੈ ਤੇ ਕਈ ਥਾਈਂ ਹੜ੍ਹ ਵਰਗੇ ਹਾਲਾਤ ਕਾਰਨ ਫਸਲ ਡੁੱਬ ਵੀ ਗਈ ਹੈ। ਉਥੇ ਹੀ ਮੰਡੀਆਂ ਵਿੱਚ ਵੀ ਮਾੜੇ ਪ੍ਰਬੰਧ ਹੋਣ ਕਾਰਨ ਜੋ ਫਸਲ ਮੰਡੀਆਂ ਵਿੱਚ ਗਈ ਸੀ ਉਹ ਵੀ ਭਿੱਜ ਗਈ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather of Punjab on September 29
ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: Love Horoscope ਪੜ੍ਹੋ ਅੱਜ ਦਾ ਲਵ ਰਾਸ਼ੀਫਲ, ਜਾਣੋ ਅੱਜ ਕਿਸ ਨੂੰ ਮਿਲੇਗਾ ਪਿਆਰ ਦਾ ਇਜ਼ਹਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.