ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਦੇ ਲੋੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਵੱਲੋਂ ਬੀਤੇ ਦਿਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਕੀਤਾ ਗਿਆ ਸੀ, ਪਰ ਮੀਂਹ ਨਹੀਂ ਪਿਆ। ਆਉਣ ਵਾਲੇ ਕੁਝ ਦਿਨਾਂ ਤਕ ਮੌਸਮ ਵਿੱਚ ਕੋਈ ਤਬਦੀਲੀ ਨਹੀਂ ਆਵੇਗੀ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ।
ਇਹ ਵੀ ਪੜੋ: Daily Love Rashifal: ਜੀਵਨ ਸਾਥੀ ਦੇ ਸਹਿਯੋਗ ਨਾਲ ਹੋਵੇਗੀ ਹਫਤੇ ਦੇ ਸ਼ੁਰੂਆਤ, ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਪਿਆਰ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਸੀਐਮ ਮਾਨ ਵੱਲੋਂ ਅਧਿਆਪਕਾਂ ਲਈ ਵੱਡੀ ਖੁਸ਼ਖਬਰੀ