ਚੰਡੀਗੜ੍ਹ: ਪੰਜਾਬ ਸਮੇਤ ਕਈ ਸੂਬਿਆਂ ਵਿੱਚ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ, ਪਰ ਉਥੇ ਹੀ ਹੁਣ ਗਰਮੀ ਵਧਣ ਦੀ ਵੀ ਸੰਭਵਨਾ ਹੈ। ਮੌਸਮ ਵਿਭਾਗ ਨੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਵੀ ਮੀਂਹ ਪੈ ਸਕਦਾ ਹੈ।
ਇਹ ਵੀ ਪੜੋ: ਡਰੱਗ ਸਪਲਾਇਰ ਤੋਂ 10 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਫਰੀਦਕੋਟ ਦਾ ਡੀਐਸਪੀ ਕਾਬੂ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੌਸਮ ਸਾਫ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਅਗਨੀਪਥ ਸਕੀਮ ਨੂੰ ਲੈ ਕੇ ਵਿਰੋਧੀਆਂ ਨੇ ਸਰਕਾਰ ਦੇ ਦੋਹਰੇ ਮਾਪਦੰਡ ਨੂੰ ਲੈ ਕੇ ਚੁੱਕੇ ਸਵਾਲ