ਚੰਡੀਗੜ੍ਹ: ਸੂਬੇ ਭਰ ਵਿੱਚ ਬੇਸ਼ੱਕ ਬੱਦਲ ਛਾਏ ਹੋਏ ਹਨ, ਪਰ ਹੁਮਸ ਭਰੀ ਗਰਮੀ ਦਾ ਕਹਿਰ ਜਾਰੀ ਹੈ। ਮੀਂਹ ਪੈਣ ਤੋਂ ਬਾਅਦ ਬੇਸ਼ੱਕ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਪਰ ਇੱਕ ਵਾਰ ਫਿਰ ਗਰਮੀ ਵਧ ਗਈ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਇਹ ਗਰਮੀ ਹੋਰ ਵਧੇਗੀ।
ਇਹ ਵੀ ਪੜੋ: 12ਵੀਂ ਦੀ ਪੜ੍ਹਾਈ ਕਰ ਰਹੀ ਸੁਖਵਿੰਦਰ ਕੌਰ ਨੂੰ ਚਲਾਉਣਾ ਪੈ ਰਿਹਾ ਹੈ ਆਟੋ, ਆਖਰ ਕਿਹੜੀਆਂ ਨੇ ਮਜ਼ਬੂਰੀਆਂ ?
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਮੂਸੇਵਾਲਾ ਦੀ ਸਮਾਧ ’ਤੇ ਪਹੁੰਚੀ ਮਾਸੂਮ ਬੱਚੀ ਨੇ ਰੋ-ਰੋ ਗਾਇਆ 295 ਗੀਤ