ETV Bharat / city

Weather Report: ਬੱਦਲਵਾਈ ਨਾਲ ਗਰਮੀ ਦਾ ਕਹਿਰ ਜਾਰੀ, ਜਾਣੋ ਪੰਜਾਬ ਦਾ ਮੌਸਮ - yellow alert in Punjab

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਨੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਹੋ ਸਕਦਾ ਹੈ ਅਤੇ ਪਾਰਾ 48 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 9 ਜੂਨ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਹੀਟ ਵੇਵ ਚੱਲੇਗੀ।

ਪੰਜਾਬ ਦਾ ਮੌਸਮ
ਪੰਜਾਬ ਦਾ ਮੌਸਮ
author img

By

Published : Jun 8, 2022, 6:32 AM IST

ਚੰਡੀਗੜ੍ਹ: ਪੂਰੇ ਉੱਤਰ ਭਾਰਤ ਵਿੱਚ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ, ਗਰਮੀ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੰਜਾਬ ਦਾ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਹੋ ਸਕਦਾ ਹੈ ਅਤੇ ਪਾਰਾ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਵਿਭਾਗ ਦਾ ਕਹਿਣਾ ਹੈ ਕਿ 9 ਜੂਨ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਹੀਟ ਵੇਵ ਚੱਲੇਗੀ ਅਤੇ 10 ਜੂਨ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਉਥੇ ਹੀ ਦੇਸ਼ ਦੇ ਕਈ ਹਿੱਸਿਆ ਵਿੱਚ ਅੱਜ ਬੱਦਲਵਾਈ ਰਹੇਗੀ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਭੋਗ ਤੋਂ ਪਹਿਲਾਂ ਪੁਲਿਸ ਚੌਕਸ, ਵੱਡੇ ਇਕੱਠ ਨੂੰ ਲੈਕੇ ਇਸ ਤਰ੍ਹਾਂ ਦੇ ਕੀਤੇ ਪ੍ਰਬੰਧ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 44 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਗਰਮੀ ਦੇ ਨਾਲ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਬੱਦਲਵਾਈ ਰਹੇਗੀ।

ਪੰਜਾਬ ਦਾ ਮੌਸਮ
ਪੰਜਾਬ ਦਾ ਮੌਸਮ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਬੱਦਲਵਾਈ ਰਹੇਗੀ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ। ਉਥੇ ਹੀ ਗਰਮੀ ਵਧਣ ਦੇ ਵੀ ਅਸਾਰ ਹਨ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 30 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਭੋਗ ’ਤੇ ਪਹੁੰਚਣ ਵਾਲੇ ਵਾਹਨਾਂ ਨੂੰ ਲੈਕੇ ਵੇਖੋ ਪ੍ਰਸ਼ਾਸਨ ਵੱਲੋਂ ਜਾਰੀ ਕੀਤਾ ਰੂਟ ਪਲਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.