ETV Bharat / city

Weather Report: ਮੀਂਹ ਨਾਲ ਮਿਲ ਸਕਦੀ ਰਾਹਤ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ - ਮੀਂਹ ਨਾਲ ਗਰਮੀ ਤੋਂ ਰਾਹਤ

ਅੱਜ ਮੌਸਮ ਨੇ ਕੁਝ ਕਰਵੜ ਲਈ ਹੈ। ਅੱਤ ਦੀ ਗਰਮੀ ਦੇ ਨਾਲ ਅੱਜ ਮੌਸਮ ਬਦਲਵਾਈ ਦਾ ਹੈ। ਜਿਸ ਕਾਰਨ ਮੀਂਹ ਪੈਣ ਦੇ ਆਸਾਰ ਵੀ ਹਨ। ਜਿਸ ਸਬੰਧੀ ਮੌਸਮ ਵਿਭਾਗ ਦਾ ਵੀ ਕਹਿਣਾ ਕਿ ਮੀਂਹ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

ਮੀਂਹ ਨਾਲ ਮਿਲ ਸਕਦੀ ਰਾਹਤ
ਮੀਂਹ ਨਾਲ ਮਿਲ ਸਕਦੀ ਰਾਹਤ
author img

By

Published : Jun 29, 2022, 6:39 AM IST

ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਕਾਰਨ ਤਾਪਮਾਨ ਕਾਫ਼ੀ ਵੱਧ ਗਿਆ ਸੀ। ਮੌਸਮ 'ਚ ਅੱਜ ਕੁਝ ਤਬਦੀਲੀ ਆਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲ ਸਕਦੀ ਹੈ। ਭਾਵੇਂ ਕਿ ਬਦਲਵਾਈ ਕਾਰਨ ਮੀਂਹ ਦਾ ਮਾਹੌਲ ਬਣਿਆ ਹੋਇਆ ਹੈ ਪਰ ਤਾਪਮਾਨ ਜਿਓਂ ਦਾ ਤਿਓਂ ਹੈ। ਕਈ ਜ਼ਿਲ੍ਹਿਆਂ 'ਚ ਤਾਪਮਾਨ 40 ਡਿਗਰੀ ਤੋਂ ਪਾਰ ਲੰਘ ਚੁੱਕਿਆ ਹੈ। ਇਸ ਲਈ ਇਹ ਵੀ ਕਿਹਾ ਜਾਂਦਾ ਹੈ ਕਿ ਜੇਕਰ ਮੀਂਹ ਨਾ ਪਿਆ ਤਾਂ ਇਹ ਤਾਪਮਾਨ 45 ਡਿਗਰੀ ਤੋਂ ਪਾਰ ਹੋਵੇਗਾ।

ਇਹ ਵੀ ਪੜ੍ਹੋ: ਸਰਹੱਦ ’ਤੇ BSF ਨੇ ਡਰੋਨ ਕੀਤਾ ਢੇਰ, 2 ਪੈਕੇਟ ਹੋਰੈਇਨ ਵੀ ਬਰਾਮਦ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 42 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਅੰਮ੍ਰਿਤਸਰ 'ਚ ਘੱਟੋ ਘੱਟ ਤਾਪਮਾਨ 'ਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਜਲੰਧਰ 'ਚ ਤਾਪਮਾਨ ਕੁਝ ਵਧਿਆ ਹੈ ਤਾਂ ਘੱਟੋ ਘੱਟ ਤਾਪਮਾਨ 'ਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ।

ਮੀਂਹ ਨਾਲ ਮਿਲ ਸਕਦੀ ਰਾਹਤ
ਮੀਂਹ ਨਾਲ ਮਿਲ ਸਕਦੀ ਰਾਹਤ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਘੱਟੋ ਘੱਟ ਤਾਪਮਾਨ 'ਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ। ਪਟਿਆਲਾ 'ਚ ਤਾਪਮਾਨ ਕੱਲ੍ਹ ਨਾਲੋਂ ਦੋ ਡਿਗਰੀ ਹੇਠਾਂ ਆਇਆ ਅਤੇ ਘੱਟੋ ਘੱਟ ਤਾਪਮਾਨ 'ਚ ਕੁਝ ਗਿਰਾਵਟ ਦਰਜ ਕੀਤੀ ਗਈ।

ਬਠਿੰਡਾ : ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 31 ਡਿਗਰੀ ਰਹਿਣ ਦੀ ਉਮੀਦ ਹੈ। ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਤਾਪਮਾਨ 'ਚ ਕੱਲ੍ਹ ਨਾਲੋਂ ਵਾਧਾ ਦਰਜ ਕੀਤਾ ਗਿਆ ਹੈ ਅਤੇ ਘੱਟੋ ਘੱਟ ਤਾਪਮਾਨ ਵੀ ਵਧਿਆ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਨੇੜੇ ਫਾਇਰਿੰਗ, ਬਾਊਂਸਰ 'ਤੇ ਸ਼ਰੇਆਮ ਫਾਇਰਿੰਗ !

ETV Bharat Logo

Copyright © 2024 Ushodaya Enterprises Pvt. Ltd., All Rights Reserved.