ETV Bharat / city

ਬਜਟ 'ਚ ਬੁਨਿਆਦੀ ਢਾਂਚੇ ਲਈ ਵਿੱਤ ਮੰਤਰੀ ਦਾ ਐਲਾਨ

author img

By

Published : Mar 8, 2021, 3:20 PM IST

ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਵਿੱਤ ਮੰਤਰੀ ਨੇ ਵੱਡਾ ਐਲਾਨ ਕੀਤਾ। ਬਾਦਲ ਨੇ ਐਲਾਨ ਕੀਤਾ ਕਿ ਡਾ. ਭੀਮ ਰਾਓ ਅੰਬੇਡਕਰ ਦੀ ਯਾਦ ਵਿੱਚ ਕਪੂਰਥਲਾ ਵਿੱਚ ਮਿਊਜ਼ੀਅਮ ਬਣਾਇਆ ਜਾਵੇਗਾ। ਇਸ ਮਿਊਜ਼ੀਅਮ ਨੂੰ ਤਿਆਰ ਕਰਨ ਵਿੱਚ 100 ਕਰੋੜ ਰੁਪਏ ਦੀ ਲਾਗਤ ਆਵੇਗੀ।

ਫ਼ੋਟੋ
ਫ਼ੋਟੋ

ਚੰਡੀਗੜ੍ਹ: ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਵਿੱਤ ਮੰਤਰੀ ਨੇ ਵੱਡਾ ਐਲਾਨ ਕੀਤਾ। ਬਾਦਲ ਨੇ ਐਲਾਨ ਕੀਤਾ ਕਿ ਡਾ. ਭੀਮ ਰਾਓ ਅੰਬੇਡਕਰ ਦੀ ਯਾਦ ਵਿੱਚ ਕਪੂਰਥਲ਼ਾ ਵਿੱਚ ਮਿਊਜ਼ੀਅਮ ਬਣਾਇਆ ਜਾਵੇਗਾ। ਇਸ ਮਿਊਜ਼ੀਅਮ ਨੂੰ ਤਿਆਰ ਕਰਨ ਵਿੱਚ 100 ਕਰੋੜ ਰੁਪਏ ਦੀ ਲਾਗਤ ਆਵੇਗੀ।

ਇਸ ਦੇ ਨਾਲ ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮੋਹਾਲੀ ਮੈਡੀਕਲ ਕਾਲਜ ਦਾ ਨਾਂਅ ਬਾਬਾ ਭੀਮ ਰਾਓ ਅੰਬੇਡਕਰ ਦੇ ਨਾਂਅ ਉੱਤੇ ਰਖਿਆ ਜਾਵੇਗਾ।

ਵਿੱਤ ਮੰਤਰੀ ਨੇ ਬਜਟ ਵਿੱਚ ਅੱਜ ਮਹਾਂਨਗਰ ਵਿੱਚ ਸਥਿਤ ਬੁੱਢੇ ਨਾਲੇ ਦੀ ਸਾਫ ਸਫਾਈ ਸਬੰਧੀ ਅਹਿਮ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਦੀ ਸਾਫ ਸਫਾਈ ਲਈ 650 ਕਰੋੜ ਰੁਪਏ ਖਰਚੇ ਜਾਣਗੇ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ ਮਿਲੇਗੀ।

ਇਸ ਦੇ ਨਾਲ ਹੀ ਵਿੱਤ ਮਨਪ੍ਰੀਤ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੀ ਚਰਨ ਛੋਹ ਪਵਿੱਤਰ ਧਰਤੀ ਖੁਰਾਲਗੜ੍ਹ ਸਾਹਿਬ ਮੈਮੋਰੀਅਲ ਲਈ 103 ਕਰੋੜ ਖਰਚਣ ਦੀ ਤਜਵੀਜ਼ ਰੱਖੀ। ਖੁਰਾਲਗੜ੍ਹ ਸਾਹਿਬ ਮੈਮੋਰੀਅਲ ਦਾ ਕੰਮ 10 ਜੂਨ 2016 ਨੂੰ ਸ਼ੁਰੂ ਹੋਇਆ ਸੀ।

ਬਜਟ 'ਚ ਬੁਨਿਆਦੀ ਢਾਂਚੇ ਲਈ ਵਿੱਤ ਮੰਤਰੀ ਦਾ ਐਲਾਨ
ਬਜਟ 'ਚ ਬੁਨਿਆਦੀ ਢਾਂਚੇ ਲਈ ਵਿੱਤ ਮੰਤਰੀ ਦਾ ਐਲਾਨ

10 ਕਰੋੜ ਰੁਪਏ ਦੀ ਲਾਗਤ ਨਾਲ ਸਬਜ਼ੀਆਂ ਦਾ ਅਤਿ ਆਧੁਨਿਕ ਕੇਂਦਰ ਬਣੇਗਾ

ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਗੋਬਿੰਦਗੜ੍ਹ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਸਬਜ਼ੀਆਂ ਦਾ ਅਤਿ ਆਧੁਨਿਕ ਕੇਂਦਰ ਬਣੇਗਾ, ਅਗਲੇ ਪੰਜ ਸਾਲਾਂ ਵਿੱਚ ਹਰੇਕ ਜ਼ਿਲ੍ਹੇ ਵਿੱਚ 25 ਬਾਗਬਾਨੀ ਮਿਲ ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ। ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ’ਚੋਂ ਕੱਢਣ ਲਈ ਬਾਗਬਾਨੀ ਉਤਪਾਦਾਂ ਦੇ ਮੰਡੀਕਰਨ ਅਤੇ ਫੂਡ ਪ੍ਰੋਸੈਸਿੰਗ ਤੇ ਜ਼ੋਰ ਦੇਣ ਲਈ 361 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਫਸਲਾਂ ਦੇ ਰਹਿੰਦ-ਖੂੰਹਦ ਦੇ ਲਈ 40 ਕਰੋੜ ਰੁਪਏ ਰੱਖੇ ਗਏ ਹਨ।

ਪੰਜਾਬ ’ਚ 2 ਨਵੇਂ ਮੈਡੀਕਲ ਕਾਲਜ ਬਣਨਗੇ

ਖਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ 2 ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। 16 ਕਰੋੜ ਰੁਪਏ ਮੋਹਾਲੀ ਮੈਡੀਕਲ ਕਾਲਜ ਲਈ ਰੱਖੇ ਗਏ।

ਪੰਜਾਬ ’ਚ 3 ਨਵੇਂ ਡਰੱਗ ਵੇਅਰ ਹਾਊਸ ਬਣਨਗੇ

ਪੰਜਾਬ ਸਰਕਾਰ ਨੇ ਹੈਲਥ ਵੇਅਰ ਸੈਂਟਰ ਲਈ 3 ਹਜ਼ਾਰ 882 ਕਰੋੜ ਰੁਪਏ ਰੱਖੇ ਹਨ। ਇਸ ਦੇ ਨਾਲ ਹੁਸ਼ਿਆਰਪੁਰ, ਸੰਗਰੂਰ ਤੇ ਫਿਰੋਜ਼ਪੁਰ ’ਚ ਡਰੱਗ ਵੇਅਰ ਹਾਊਸ ਬਣਨਗੇ। ਪੰਜਾਬ ਸਰਕਾਰ ਨੇ ਆਯੂਸ਼ਮਾਨ ਭਾਰਤ ਲਈ 324 ਕਰੋੜ ਰੁਪਏ ਰੱਖੇ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.