ETV Bharat / city

ਬੇਅਦਬੀ ਤੇ ਨਸ਼ੇ ਦੇ ਮੁੱਦਿਆਂ ਨੂੰ ਵੀ ਚੁੱਕਦੇ ਰਹਾਂਗੇ : ਲਖਵੀਰ ਲੱਖਾ

ਤ੍ਰਿਪਤ ਬਾਜਵਾ ਦੇ ਘਰ ਪਹੁੰਚੇ ਪਾਇਲ ਹਲਕੇ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਈ.ਟੀ.ਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਹਰ ਇਕ ਮੁੱਦੇ ਨੂੰ ਚੁੱਕਦੇ ਰਹਿਣਗੇ ਭਾਵੇਂ ਬਰਗਾੜੀ ਦੇ ਮਸਲੇ ਨੂੰ ਲੈ ਕੇ ਗੱਲ ਹੋਵੇ ਚਾਹੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਗੱਲ ਹੋਵੇ ਉਹ ਹਰ ਇੱਕ ਮਸਲੇ ਤੇ ਆਵਾਜ਼ ਚੁੱਕਦੇ ਰਹਿਣਗੇ।

ਬੇਅਦਬੀ ਤੇ ਨਸ਼ੇ ਦੇ ਮੁੱਦਿਆਂ ਨੂੰ ਵੀ ਚੁੱਕਦੇ ਰਹਾਂਗੇ

author img

By

Published : Jul 19, 2021, 2:44 PM IST

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਵੱਲੋਂ ਤਿੰਨ ਟਵੀਟ ਕਰ ਕਿਹਾ ਗਿਆ ਕਿ ਉਹ ਹਾਈ ਕਮਾਨ ਵੱਲੋਂ ਦੱਸੇ ਗਏ ਅਠਾਰਾਂ ਨੁਕਤਿਆਂ ਦੇ ਉੱਪਰ ਕੰਮ ਕਰਨਗੇ ਅਤੇ ਪੰਜਾਬ ਮਾਡਲ ਨੂੰ ਲੈ ਕੇ ਉਨ੍ਹਾਂ ਦਾ ਸਫਰ ਸ਼ੁਰੂ ਹੋ ਚੁੱਕਿਆ।

ਉੱਥੇ ਹੀ ਤ੍ਰਿਪਤ ਬਾਜਵਾ ਦੇ ਘਰ ਪਹੁੰਚੇ ਪਾਇਲ ਹਲਕੇ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਈ.ਟੀ.ਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਹਰ ਇਕ ਮੁੱਦੇ ਨੂੰ ਚੁੱਕਦੇ ਰਹਿਣਗੇ ਭਾਵੇਂ ਬਰਗਾੜੀ ਦੇ ਮਸਲੇ ਨੂੰ ਲੈ ਕੇ ਗੱਲ ਹੋਵੇ ਚਾਹੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਗੱਲ ਹੋਵੇ ਉਹ ਹਰ ਇੱਕ ਮਸਲੇ ਤੇ ਆਵਾਜ਼ ਚੁੱਕਦੇ ਰਹਿਣਗੇ।

ਬੇਅਦਬੀ ਤੇ ਨਸ਼ੇ ਦੇ ਮੁੱਦਿਆਂ ਨੂੰ ਵੀ ਚੁੱਕਦੇ ਰਹਾਂਗੇ

ਇਹ ਵੀ ਪੜ੍ਹੋ:ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਖੇਮੇ 'ਚ ਖੁਸ਼ੀ ਦੀ ਲਹਿਰ

ਲਖਵੀਰ ਸਿੰਘ ਨੇ ਇਹ ਵੀ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕਾਂਗਰਸ ਦੇ ਵਿੱਚ ਜਾਨ ਆ ਚੁੱਕੀ ਹੈ ਅਤੇ ਹਰ ਇੱਕ ਕਾਡਰ ਨਵਜੋਤ ਸਿੰਘ ਸਿੱਧੂ ਦੇ ਨਾਲ ਚੱਲੇਗਾ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਇੱਕਜੁੱਟ ਹੋ ਕੇ ਚੱਲਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.