ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਇੱਕ ਸੁਨੇਹਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਸੀ ਕਿ ਉਨ੍ਹਾਂ ਨੂੰ ਕੰਮ ਲਈ ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ ਸਗੋਂ ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ ਜਿਸ ਵੱਲ ਅੱਜ ਕਦਮ ਵਧਾਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ''ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਸੀ ਕਿ ਉਨ੍ਹਾਂ ਨੂੰ ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ, ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਵਾਅਦੇ 'ਤੇ ਅੱਗੇ ਵਧਦੇ ਹੋਏ E-Vehicle ਦੇ ਖੇਤਰ 'ਚ ਤਕਨੀਕੀ ਸਿਖਲਾਈ ਲਈ LTSU ਤੇ TATA TECHNOLOGIES ਦੇ ਅਫਸਰਾਂ ਨਾਲ ਚਰਚਾ ਕੀਤੀ ਹੈ ਜਿਸ ਨਾਲ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।'
-
ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਸੀ ਕਿ ਉਹਨਾਂ ਨੂੰ ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ, ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ
— Bhagwant Mann (@BhagwantMann) May 4, 2022 " class="align-text-top noRightClick twitterSection" data="
ਆਪਣੇ ਵਾਅਦੇ 'ਤੇ ਵਧਦੇ ਹੋਏ E-Vehicle ਦੇ ਖੇਤਰ 'ਚ ਤਕਨੀਕੀ ਸਿਖਲਾਈ ਲਈ LTSU ਤੇ TATA TECHNOLOGIES ਦੇ ਅਫਸਰਾਂ ਨਾਲ ਚਰਚਾ ਹੋਈ...ਜਿਸ ਨਾਲ ਪੰਜਾਬ 'ਚ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ pic.twitter.com/gCT3y0dBBn
">ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਸੀ ਕਿ ਉਹਨਾਂ ਨੂੰ ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ, ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ
— Bhagwant Mann (@BhagwantMann) May 4, 2022
ਆਪਣੇ ਵਾਅਦੇ 'ਤੇ ਵਧਦੇ ਹੋਏ E-Vehicle ਦੇ ਖੇਤਰ 'ਚ ਤਕਨੀਕੀ ਸਿਖਲਾਈ ਲਈ LTSU ਤੇ TATA TECHNOLOGIES ਦੇ ਅਫਸਰਾਂ ਨਾਲ ਚਰਚਾ ਹੋਈ...ਜਿਸ ਨਾਲ ਪੰਜਾਬ 'ਚ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ pic.twitter.com/gCT3y0dBBnਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਸੀ ਕਿ ਉਹਨਾਂ ਨੂੰ ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ, ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ
— Bhagwant Mann (@BhagwantMann) May 4, 2022
ਆਪਣੇ ਵਾਅਦੇ 'ਤੇ ਵਧਦੇ ਹੋਏ E-Vehicle ਦੇ ਖੇਤਰ 'ਚ ਤਕਨੀਕੀ ਸਿਖਲਾਈ ਲਈ LTSU ਤੇ TATA TECHNOLOGIES ਦੇ ਅਫਸਰਾਂ ਨਾਲ ਚਰਚਾ ਹੋਈ...ਜਿਸ ਨਾਲ ਪੰਜਾਬ 'ਚ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ pic.twitter.com/gCT3y0dBBn
ਇੱਥੇ ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਦੌਰਾਨ ਭਗਵੰਤ ਮਾਨ ਸੂਬੇ ਵਿੱਚ ਕੀਤੀਆਂ ਜਾ ਰਹੀਆਂ ਧੜਾ ਧੜ ਰੈਲੀਆਂ ਵਿੱਚ ਇੱਕ ਗੱਲ ਮੁੱਖ ਤੌਰ ਉੱਪਰ ਉਭਾਰੀ ਜਾ ਰਹੀ ਸੀ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਵੱਲ ਨੂੰ ਜਾ ਰਹੇ ਜੋ ਕਿ ਸੂਬੇ ਲਈ ਚਿੰਤਾ ਦਾ ਵਿਸ਼ਾ ਹੈ।
ਇਸ ਦੌਰਾਨ ਹੀ ਉਹ ਰੈਲੀਆਂ ਵਿੱਚ ਇਹ ਗੱਲ ਕਹਿੰਦੇ ਵੀ ਆਮ ਦਿਖਾਈ ਦਿੰਦੇ ਸਨ ਕਿ ਜੇ ਉਨ੍ਹਾਂ ਦੀ ਸਰਕਾਰ ਆਈ ਤਾਂ ਅਜਿਹੇ ਮੌਕੇ ਪੈਦਾ ਕਰਨਗੇ ਕਿ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵੱਲ ਨਹੀਂ ਜਾਣਗੇ ਜਿਸਦੇ ਚੱਲਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਇੱਕ ਅਹਿਮ ਫੈਸਲਾ ਗਿਆ ਹੈ ਜਿਸ ਨਾਲ ਪੰਜਾਬ ਦੇ ਨੌਜਵਾਨਾਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।
ਇਹ ਵੀ ਪੜ੍ਹੋ: ਅੰਮ੍ਰਿਤਸਰ ਕੌਮਾਂਤਰੀ ਏਅਰਪੋਰਟ ਅੰਦਰ ਪ੍ਰਬੰਧ ਦੀ ਖੁੱਲ੍ਹੀ ਪੋਲ, ਕਬੂਤਰ ਤੇ ਮੱਛਰਾਂ ਤੋਂ ਪਰੇਸ਼ਾਨ ਯਾਤਰੀ, ਨਹੀਂ ਕੋਈ ਖਾਣ ਪੀਣ ਦਾ ਪ੍ਰਬੰਧ