ETV Bharat / city

ਵੱਡਾ ਬਦਲਾਅ ! 'ਆਪ' ਨਗਰ ਕੌਸਲ ਦੇ ਪ੍ਰਧਾਨ ਸਮੇਤ ਕਈ ਕੌਂਸਲਰ ਭਾਜਪਾ 'ਚ ਸ਼ਾਮਲ - ਨਗਰ ਕੌਸਲ ਦੇ ਕੌਂਸਲਰ ਭਾਜਪਾ ਵਿੱਚ ਸ਼ਾਮਲ

BJP press conference in Ludhiana ਲੁਧਿਆਣਾ ਵਿੱਚ ਅਮਲੋਹ ਤੋਂ ਮੌਜੂਦਾ ਨਗਰ ਕੌਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਕਈ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। president Harpreet Singh from Amloh joined the BJP

BJP press conference in Ludhiana
BJP press conference in Ludhiana
author img

By

Published : Sep 19, 2022, 5:38 PM IST

ਲੁਧਿਆਣਾ: ਇਕ ਪਾਸੇ ਜਿਥੇ ਆਪਰੇਸ਼ਨ ਲੋਟਸ ਨੂੰ ਲੈ ਕੇ ਬੀਤੇ ਦਿਨੀਂ ਭਾਜਪਾ ਤੇ ਆਮ ਆਦਮੀ ਪਾਰਟੀ ਆਮੋ-ਸਾਹਮਣੇ ਸੀ। ਉੱਥੇ ਹੀ ਅੱਜ ਸੋਮਵਾਰ ਨੂੰ ਭਾਜਪਾ ਵੱਲੋਂ BJP press conference in Ludhiana ਪ੍ਰੈੱਸ ਕਾਨਫਰੰਸ ਕਰਕੇ ਸ੍ਰੀ ਫਤਿਹਗੜ੍ਹ ਸਾਹਿਬ ਦੀ ਲੀਡਰਸ਼ਿਪ ਦੀ ਮੌਜੂਦਗੀ ਵਿਚ ਕਾਂਗਰਸ ਦੇ ਆਗੂਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਭਾਜਪਾ ਦੇ ਵਿੱਚ ਸ਼ਾਮਿਲ ਕਰਵਾਇਆ ਗਿਆ। ਭਾਜਪਾ ਦੇ ਸੂਬਾ ਮਹਾਂ ਮੰਤਰੀ ਜੀਵਨ ਗੁਪਤਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਲੀਡਰਾਂ ਨੂੰ ਪਾਰਟੀ ਦੇ ਵਿੱਚ ਸ਼ਾਮਿਲ ਕਰਵਾਇਆ ਗਿਆ। president Harpreet Singh from Amloh joined the BJP

ਇਸ ਦੌਰਾਨ ਹੀ ਜੀਵਨ ਗੁਪਤਾ ਨੇ ਕਿਹਾ ਕਿ ਨਗਰ ਕੌਂਸਲ ਅਮਲੋਹ ਦੇ ਮੌਜੂਦਾ ਪ੍ਰਧਾਨ ਹਰਪ੍ਰੀਤ ਸਿੰਘ ਨੇ ਆਪਣੇ ਕਈ ਮੈਂਬਰਾਂ ਦੇ ਨਾਲ ਭਾਜਪਾ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਈ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੀ ਭਾਜਪਾ ਜੁਆਇੰਨ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਆਮ ਆਦਮੀ ਪਾਰਟੀ ਭਾਜਪਾ ਦੇ ਮਿਸ਼ਨ ਲੋਟਸ ਦੇ ਤਹਿਤ ਉਹਨਾਂ ਦੇ ਆਗੂਆਂ ਨੂੰ ਲਾਲਚ ਦੇਣ ਦੇ ਦਾਅਵੇ ਕਰ ਰਹੀ ਹੈ। ਉੱਥੇ ਹੀ ਦੂਜੇ ਪਾਸੇ ਮੌਜੂਦਾ ਸਰਕਾਰ ਦੇ ਵਰਕਰ ਖੁਦ ਪਾਰਟੀ ਛੱਡ ਕੇ ਭਾਜਪਾ ਨੇ ਵਿੱਚ ਸ਼ਾਮਲ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਸਿਲਸਿਲਾ ਲਗਾਤਾਰ ਬੀਤੇ ਕਈ ਸਮੇਂ ਤੋਂ ਜਾਰੀ ਹੈ, ਮੌਜੂਦਾ ਕੌਂਸਲਰ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਹੋਰ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਲਗਾਤਾਰ ਕੰਮ ਕਰ ਰਹੀ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦੇ ਲੋਕ ਕਾਂਗਰਸ ਭਾਜਪਾ ਦੇ ਵਿਚ ਮਰਜ਼ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਪੂਰੇ ਨਹੀਂ ਹੋਏ। ਜਿਸ ਕਰਕੇ ਹੁਣ ਉਹ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ।

ਇਹ ਵੀ ਪੜੋ:- ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਨਸ਼ਾ ਤਸਕਰ ਉਤੇ ਵੱਡਾ ਐਕਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.