ETV Bharat / city

ਬਲੈਕ ਫੰਗਸ ਨਾਲ ਤਿੰਨ ਮਰੀਜ਼ਾਂ ਦੀ ਹੋਈ ਮੌਤ

ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਮਹਿੰਦਰ ਸਿੰਘ ਨੇ ਦਸਿਆ ਕਿ ਇਸ ਸਮੇਂ ਜ਼ਿਲ੍ਹੇ ਨਾਲ ਸਬੰਧਿਤ ਕੁੱਲ 12 ਮਰੀਜ਼ ਬਲੈਕ ਫੰਗਸ ਤੋਂ ਪੀੜਿਤ ਹੋਣ ਕਾਰਨ ਵੱਖ-ਵੱਖ ਹਸਪਤਾਲਾਂ 'ਚ ਇਲਾਜ਼ ਅਧੀਨ ਹਨ। ਉਨ੍ਹਾਂ ਦੱਸਿਆ ਕਿ ਇੱਕ ਮਰੀਜ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।

ਬਲੈਕ ਫੰਗਸ ਨਾਲ ਹੁਣ ਤੱਕ ਜ਼ਿਲ੍ਹੇ 'ਚ ਤਿੰਨ ਮਰੀਜਾਂ ਦੀ ਹੋਈ ਮੌਤ

author img

By

Published : Jun 19, 2021, 1:55 PM IST

ਸ੍ਰੀ ਫ਼ਤਹਿਗੜ੍ਹ ਸਾਹਿਬ: ਪੰਜਾਬ ਵਿੱਚ ਕੋਰੋਨਾ ਤੋਂ ਬਾਅਦ ਹੁਣ ਬਲੈਕ ਫੰਗਸ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਹੀ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਵੀ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਫ਼ਤਿਹਗੜ੍ਹ ਸਾਹਿਬ ਵਿੱਚ ਬਲੈਕ ਫੰਗਸ ਦੇ ਤਿੰਨ ਮਰੀਜਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਦੋਕਿ 12 ਮਰੀਜ ਵੱਖ-ਵੱਖ ਹਸਪਤਾਲਾਂ ਦੇ ਵਿੱਚ ਇਲਾਜ ਅਧੀਨ ਹਨ ਤੇ ਇੱਕ ਮਰੀਜ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।

ਬਲੈਕ ਫੰਗਸ ਨਾਲ ਹੁਣ ਤੱਕ ਜ਼ਿਲ੍ਹੇ 'ਚ ਤਿੰਨ ਮਰੀਜਾਂ ਦੀ ਹੋਈ ਮੌਤ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਮਹਿੰਦਰ ਸਿੰਘ ਨੇ ਦਸਿਆ ਕਿ ਇਸ ਸਮੇਂ ਜ਼ਿਲ੍ਹੇ ਨਾਲ ਸਬੰਧਿਤ ਕੁੱਲ 12 ਮਰੀਜ਼ ਬਲੈਕ ਫੰਗਸ ਤੋਂ ਪੀੜਿਤ ਹੋਣ ਕਾਰਨ ਵੱਖ-ਵੱਖ ਹਸਪਤਾਲਾਂ 'ਚ ਇਲਾਜ਼ ਅਧੀਨ ਹਨ। ਉਨ੍ਹਾਂ ਦੱਸਿਆ ਕਿ ਇੱਕ ਮਰੀਜ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।

ਉਥੇ ਹੀ ਉਹਨਾਂ ਨੇ ਦਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 3 ਮਰੀਜਾਂ ਦੀ ਬਲੈਕ ਫੰਗਸ ਦੇ ਨਾਲ ਮੌਤ ਹੋ ਚੁੱਕੀ ਹੈ। ਜਿਹਨਾਂ ਵਿੱਚ ਇੱਕ ਮਹਿਲਾ ਮੰਡੀ ਗੋਬਿੰਦਗੜ ਰਹਿਣ ਵਾਲੀ ਹੈ ਜਦ ਕਿ ਇੱਕ ਅਮਲੋਹ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਹੁਣ ਪਿੰਡ ਬਾਲ ਸਿਕੰਦਰ ਦੇ ਰਹਿਣ ਵਾਲੇ ਵਿਅਕਤੀ ਦੀ ਵ ਬਿਲੂਕ ਫੰਗਸ ਨਾਲ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਸਿਹਤ ਦਾ ਧਿਆਨ ਰੱਖਦੇ ਹੋਏ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਜਰੂਰ ਕੀਤੀ ਜਾਵੇ।

ਇਹ ਵੀ ਪੜ੍ਹੋ:PCS ਦੀ ਪ੍ਰੀਖਿਆ ਵਿੱਚ ਅਭਿਸ਼ੇਕ ਨੇ ਦੂਜਾ ਸਥਾਨ ਹਾਸਿਲ ਕੀਤਾ

ETV Bharat Logo

Copyright © 2024 Ushodaya Enterprises Pvt. Ltd., All Rights Reserved.