ETV Bharat / city

10 ਕਰੋੜ ਦੀ ਲਾਗਤ ਨਾਲ ਫ਼ਤਿਹਗੜ੍ਹ ਸਾਹਿਬ 'ਚ ਬਣੇਗਾ ਜੱਚਾ-ਬੱਚਾ ਹਸਪਤਾਲ - ਜੱਚਾ-ਬੱਚਾ ਹਸਪਤਾਲ

ਫ਼ਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ 10 ਕਰੋੜ ਦੀ ਲਾਗਤ ਨਾਲ ਜੱਚਾ-ਬੱਚਾ ਹਸਪਤਾਲ ਤਿਆਰ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਏ ਜਾਣ ਲਈ ਇਹ ਹਸਪਤਾਲ ਤਿਆਰ ਕੀਤਾ ਜਾ ਰਿਹਾ ਹੈ। ਇਸ ਦਾ ਨੀਂਹ ਪੱਥਰ ਸ਼ੁਕਰਵਾਰ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਰੱਖਿਆ ਗਿਆ।

ਫੋਟੋ
author img

By

Published : Oct 25, 2019, 5:22 PM IST

ਫ਼ਤਿਹਗੜ੍ਹ ਸਾਹਿਬ : ਸ਼ਹਿਰ ਦੇ ਸਿਵਲ ਹਸਪਤਾਲ ਵਿਖੇ 10 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਚਾਰ ਮੰਜ਼ਿਲਾ ਜੱਚਾ-ਬੱਚਾ ਹਸਪਤਾਲ ਦਾ ਨੀਂਹ ਪੱਥਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰੱਖਿਆ।

ਵੀਡੀਓ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਸਪਤਾਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਜੱਚਾ-ਬੱਚਾ ਹਸਪਤਾਲ ਸਾਰੀ ਹੀ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਵਿੱਚ ਹਰ ਤਰ੍ਹਾਂ ਦੀ ਮੈਡੀਕਲ ਸੁਵਿਧਾ, 50 ਬਿਸਤਰੇ ਅਤੇ ਚਾਰ ਮੰਜ਼ਿਲਾਂ ਉੱਤੇ ਮਰੀਜਾਂ ਦੇ ਆਉਣ-ਜਾਣ ਲਈ ਲਿਫ਼ਟ ਅਤੇ ਰੈਂਪ ਦਾ ਪ੍ਰਬੰਧ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ 'ਚ ਸੀਨੀਅਰ ਮੈਡੀਕਲ ਅਫ਼ਸਰ ਅਤੇ ਮੈਡੀਕਲ ਅਫ਼ਸਰਾਂ ਦੇ ਕਮਰੇ, ਰਿਕਾਰਡ ਰੂਮ, ਲੇਬਰ ਰੂਮ, ਫਾਰਮੇਸੀ, 2 ਆਪਰੇਸ਼ਨ ਥੀਏਟਰ ਵੀ ਬਣਾਏ ਜਾਣਗੇ।

ਇਹ ਵੀ ਪੜ੍ਹੋ :550ਵਾਂ ਪ੍ਰਕਾਸ਼ ਪੁਰਬ : ਪੰਜਾਬ ਸਰਕਾਰ ਵੱਲੋਂ 6 ਨਵੰਬਰ ਨੂੰ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ

ਸਿਹਤ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਵਿੱਚ ਗਰਭਵਤੀ ਔਰਤਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਹੋਰ ਤੇਜ਼ੀ ਅਤੇ ਅਸਾਨੀ ਹੋਵੇਗੀ। ਇੱਥੇ, ਉਨ੍ਹਾਂ ਦੀ ਡਿਲੀਵਰੀ ਮਾਹਿਰ ਗਾਇਨਾਲੋਜਿਸਟ ਡਾਕਟਰਾਂ ਵੱਲੋਂ ਕੀਤੀ ਜਾਵੇਗੀ। ਇਸ ਨਾਲ ਜੱਚਾ-ਬੱਚਾ ਦੀ ਸੁਰੱਖਿਆ ਵਿੱਚ ਵਾਧਾ ਹੋਵੇਗਾ। ਇਸ ਦੌਰਾਨ ਐਮਰਜੈਂਸੀ ਦੀ ਸਥਿੱਤੀ ਵਿੱਚ ਵੀ ਇੱਥੇ ਸਾਰੀਆਂ ਸਹੂਲਤਾਂ ਉਪਲਬਧ ਹੋਣਗੀਆਂ ।

Intro:Download link
https://wetransfer.com/downloads/d5ec29ed2577d511cef085f4b355eb1e20191025074727/b5cf3c0622563f7d3caed6309b2a77f420191025074727/efab1e
2 items

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰੱਖਿਆ 10 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਜੱਚਾ ਬੱਚਾ ਹਸਪਤਾਲ ਦਾ ਨੀਂਹ ਪੱਥਰ ।
ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ ਜੱਚਾ ਬੱਚਾ ਹਸਪਤਾਲ
ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਬਣਾਇਆ ਜਾਵੇਗਾ 50 ਬਿਸਤਰਿਆਂ ਦਾ 4 ਮੰਜ਼ਿਲਾ ਜੱਚਾ ਬੱਚਾ ਹਸਪਤਾਲ
ਸਾਰੀਆਂ ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਹੋਵੇਗਾ ਜੱਚਾ ਬੱਚਾ ਹਸਪਤਾਲ
FATEHGARH SAHIB JAGDEV SINGH
DATE 25 OCT
SLUG SIDHU IN FGS
FEED WETRANSFER

ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ 10 ਕਰੋੜ ਦੀ ਲਾਗਤ ਨਾਲ ਬਣਨ ਵਾਲੇ 4 ਮੰਜਿਲਾ ਜੱਚਾ ਬੱਚਾ ਹਸਪਤਾਲ ਦਾ ਨੀਂਹ ਪੱਥਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਰੱਖਿਆ ਗਿਆ ।
ਸਿਹਤ ਮੰਤਰੀ ਨੇ ਕਿਹਾ ਕਿ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਬਣਾਏ ਜਾਣ ਵਾਲਾ ਇਹ ਜੱਚਾ ਬੱਚਾ ਹਸਪਤਾਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਅਤੇ ਇਸ ਹਸਪਤਾਲ ਵਿੱਚ ਗਰਭਵਤੀ ਔਰਤਾਂ ਨੂੰ ਸਾਰੀਆਂ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਜੱਚਾ ਬੱਚਾ ਹਸਪਤਾਲ 50 ਬਿਸਤਰਿਆਂ ਦਾ ਹੋਵੇਗਾ ਜਿਸ ਵਿੱਚ 4 ਮੰਜਿਲਾ ਲਈ ਲਿਫਟ ਅਤੇ ਰੈਂਪ ਦਾ ਪ੍ਰਬੰਧ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਇਸ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਦੇ ਕਮਰੇ ਤੋਂ ਇਲਾਵਾ ਮੈਡੀਕਲ ਅਫਸਰਾਂ ਦੇ ਕਮਰੇ, ਰਿਕਾਰਡ ਰੂਮ, ਲੇਬਰ ਰੂਮ, ਫਾਰਮੇਸੀ, ਆਟੋਕਲੇਵ, ਅਨੈਸਥੀਸੀਆ, ਕੰਸਲਟੈਂਟ, ਐਸ.ਐਨ.ਸੀ.ਯੂ. ਅਤੇ 2 ਓਪਰੇਸ਼ਨ ਥਇਏਟਰ ਵੀ ਹੋਣਗੇ।
ਉਨ੍ਹਾਂ ਦੱਸਿਆ ਕਿ ਦੱਸਿਆ ਕਿ ਜੱਚਾ ਬੱਚਾ ਹਸਪਤਾਲ ਵਿੱਚ ਬੱਚਿਆਂ ਦਾ ਵਾਰਡ, ਔਰਤਾਂ ਦਾ ਵਾਰਡ ਅਤੇ ਟੀਕਾਕਰਨ ਕੇਂਦਰ ਤੋਂ ਇਲਾਵਾ ਹੋਰ ਸਾਰੀਆਂ ਸੁਵਿਧਾਵਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ ਬਣਨ ਨਾਲ ਗਰਭਵਤੀ ਔਰਤਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਹੋਰ ਵੀ ਤੇਜੀ ਆਵੇਗੀ ਅਤੇ ਉਨ੍ਹਾਂ ਦੀ ਡਲੀਵਰੀ ਮਾਹਰ ਗਾਇਨਾਲੋਜਿਸਟ ਡਾਕਟਰਾਂ ਵੱਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕਿਸੇ ਔਰਤ ਨੂੰ ਡਲੀਵਰੀ ਸਮੇਂ ਕਿਸੇ ਕਿਸਮ ਦੀ ਐਮਰਜੰਸੀ ਦੀ ਲੋੜ ਪੈਂਦੀ ਹੈ ਤਾਂ ਉਹ ਵੀ ਇਸ ਹਸਪਤਾਲ ਵਿੱਚ ਹੀ ਮੁਹੱਈਆ ਹੋਵੇਗੀ।
ਬਾਈਟ ਬਲਵੀਰ ਸਿੰਘ ਸੰਧੂ ਸਿਹਤ ਮੰਤਰੀ ਪੰਜਾਬ

ਇਸ ਮੌਕੇ ਮੇਬਰ ਲੋਕ ਸਭਾ ਅਮਰ ਸਿੰਘ, ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਸਥਾਨਕ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ ਪੀ, ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਡਾ ਪ੍ਰਸ਼ਾਂਤ ਕੁਮਾਰ ਗੋਇਲ ਅਮਨੀਤ ਕੌਂਡਲ ਐਸਐਸਪੀ ਫਤਹਿਗੜ੍ਹ ਸਾਹਿਬ, ਸਿਵਲ ਸਰਜਨ ਡਾਕਟਰ ਐਨ ਕੇ ਅਗਰਵਾਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ Body:Download link
https://wetransfer.com/downloads/d5ec29ed2577d511cef085f4b355eb1e20191025074727/b5cf3c0622563f7d3caed6309b2a77f420191025074727/efab1e
2 items

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰੱਖਿਆ 10 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਜੱਚਾ ਬੱਚਾ ਹਸਪਤਾਲ ਦਾ ਨੀਂਹ ਪੱਥਰ ।
ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ ਜੱਚਾ ਬੱਚਾ ਹਸਪਤਾਲ
ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਬਣਾਇਆ ਜਾਵੇਗਾ 50 ਬਿਸਤਰਿਆਂ ਦਾ 4 ਮੰਜ਼ਿਲਾ ਜੱਚਾ ਬੱਚਾ ਹਸਪਤਾਲ
ਸਾਰੀਆਂ ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਹੋਵੇਗਾ ਜੱਚਾ ਬੱਚਾ ਹਸਪਤਾਲ
FATEHGARH SAHIB JAGDEV SINGH
DATE 25 OCT
SLUG SIDHU IN FGS
FEED WETRANSFER

ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ 10 ਕਰੋੜ ਦੀ ਲਾਗਤ ਨਾਲ ਬਣਨ ਵਾਲੇ 4 ਮੰਜਿਲਾ ਜੱਚਾ ਬੱਚਾ ਹਸਪਤਾਲ ਦਾ ਨੀਂਹ ਪੱਥਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਰੱਖਿਆ ਗਿਆ ।
ਸਿਹਤ ਮੰਤਰੀ ਨੇ ਕਿਹਾ ਕਿ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਬਣਾਏ ਜਾਣ ਵਾਲਾ ਇਹ ਜੱਚਾ ਬੱਚਾ ਹਸਪਤਾਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਅਤੇ ਇਸ ਹਸਪਤਾਲ ਵਿੱਚ ਗਰਭਵਤੀ ਔਰਤਾਂ ਨੂੰ ਸਾਰੀਆਂ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਜੱਚਾ ਬੱਚਾ ਹਸਪਤਾਲ 50 ਬਿਸਤਰਿਆਂ ਦਾ ਹੋਵੇਗਾ ਜਿਸ ਵਿੱਚ 4 ਮੰਜਿਲਾ ਲਈ ਲਿਫਟ ਅਤੇ ਰੈਂਪ ਦਾ ਪ੍ਰਬੰਧ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਇਸ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਦੇ ਕਮਰੇ ਤੋਂ ਇਲਾਵਾ ਮੈਡੀਕਲ ਅਫਸਰਾਂ ਦੇ ਕਮਰੇ, ਰਿਕਾਰਡ ਰੂਮ, ਲੇਬਰ ਰੂਮ, ਫਾਰਮੇਸੀ, ਆਟੋਕਲੇਵ, ਅਨੈਸਥੀਸੀਆ, ਕੰਸਲਟੈਂਟ, ਐਸ.ਐਨ.ਸੀ.ਯੂ. ਅਤੇ 2 ਓਪਰੇਸ਼ਨ ਥਇਏਟਰ ਵੀ ਹੋਣਗੇ।
ਉਨ੍ਹਾਂ ਦੱਸਿਆ ਕਿ ਦੱਸਿਆ ਕਿ ਜੱਚਾ ਬੱਚਾ ਹਸਪਤਾਲ ਵਿੱਚ ਬੱਚਿਆਂ ਦਾ ਵਾਰਡ, ਔਰਤਾਂ ਦਾ ਵਾਰਡ ਅਤੇ ਟੀਕਾਕਰਨ ਕੇਂਦਰ ਤੋਂ ਇਲਾਵਾ ਹੋਰ ਸਾਰੀਆਂ ਸੁਵਿਧਾਵਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ ਬਣਨ ਨਾਲ ਗਰਭਵਤੀ ਔਰਤਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਹੋਰ ਵੀ ਤੇਜੀ ਆਵੇਗੀ ਅਤੇ ਉਨ੍ਹਾਂ ਦੀ ਡਲੀਵਰੀ ਮਾਹਰ ਗਾਇਨਾਲੋਜਿਸਟ ਡਾਕਟਰਾਂ ਵੱਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕਿਸੇ ਔਰਤ ਨੂੰ ਡਲੀਵਰੀ ਸਮੇਂ ਕਿਸੇ ਕਿਸਮ ਦੀ ਐਮਰਜੰਸੀ ਦੀ ਲੋੜ ਪੈਂਦੀ ਹੈ ਤਾਂ ਉਹ ਵੀ ਇਸ ਹਸਪਤਾਲ ਵਿੱਚ ਹੀ ਮੁਹੱਈਆ ਹੋਵੇਗੀ।
ਬਾਈਟ ਬਲਵੀਰ ਸਿੰਘ ਸੰਧੂ ਸਿਹਤ ਮੰਤਰੀ ਪੰਜਾਬ

ਇਸ ਮੌਕੇ ਮੇਬਰ ਲੋਕ ਸਭਾ ਅਮਰ ਸਿੰਘ, ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਸਥਾਨਕ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ ਪੀ, ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਡਾ ਪ੍ਰਸ਼ਾਂਤ ਕੁਮਾਰ ਗੋਇਲ ਅਮਨੀਤ ਕੌਂਡਲ ਐਸਐਸਪੀ ਫਤਹਿਗੜ੍ਹ ਸਾਹਿਬ, ਸਿਵਲ ਸਰਜਨ ਡਾਕਟਰ ਐਨ ਕੇ ਅਗਰਵਾਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ Conclusion:Download link
https://wetransfer.com/downloads/d5ec29ed2577d511cef085f4b355eb1e20191025074727/b5cf3c0622563f7d3caed6309b2a77f420191025074727/efab1e
2 items

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰੱਖਿਆ 10 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਜੱਚਾ ਬੱਚਾ ਹਸਪਤਾਲ ਦਾ ਨੀਂਹ ਪੱਥਰ ।
ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ ਜੱਚਾ ਬੱਚਾ ਹਸਪਤਾਲ
ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਬਣਾਇਆ ਜਾਵੇਗਾ 50 ਬਿਸਤਰਿਆਂ ਦਾ 4 ਮੰਜ਼ਿਲਾ ਜੱਚਾ ਬੱਚਾ ਹਸਪਤਾਲ
ਸਾਰੀਆਂ ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਹੋਵੇਗਾ ਜੱਚਾ ਬੱਚਾ ਹਸਪਤਾਲ
FATEHGARH SAHIB JAGDEV SINGH
DATE 25 OCT
SLUG SIDHU IN FGS
FEED WETRANSFER

ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ 10 ਕਰੋੜ ਦੀ ਲਾਗਤ ਨਾਲ ਬਣਨ ਵਾਲੇ 4 ਮੰਜਿਲਾ ਜੱਚਾ ਬੱਚਾ ਹਸਪਤਾਲ ਦਾ ਨੀਂਹ ਪੱਥਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਰੱਖਿਆ ਗਿਆ ।
ਸਿਹਤ ਮੰਤਰੀ ਨੇ ਕਿਹਾ ਕਿ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਬਣਾਏ ਜਾਣ ਵਾਲਾ ਇਹ ਜੱਚਾ ਬੱਚਾ ਹਸਪਤਾਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਅਤੇ ਇਸ ਹਸਪਤਾਲ ਵਿੱਚ ਗਰਭਵਤੀ ਔਰਤਾਂ ਨੂੰ ਸਾਰੀਆਂ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਜੱਚਾ ਬੱਚਾ ਹਸਪਤਾਲ 50 ਬਿਸਤਰਿਆਂ ਦਾ ਹੋਵੇਗਾ ਜਿਸ ਵਿੱਚ 4 ਮੰਜਿਲਾ ਲਈ ਲਿਫਟ ਅਤੇ ਰੈਂਪ ਦਾ ਪ੍ਰਬੰਧ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਇਸ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਦੇ ਕਮਰੇ ਤੋਂ ਇਲਾਵਾ ਮੈਡੀਕਲ ਅਫਸਰਾਂ ਦੇ ਕਮਰੇ, ਰਿਕਾਰਡ ਰੂਮ, ਲੇਬਰ ਰੂਮ, ਫਾਰਮੇਸੀ, ਆਟੋਕਲੇਵ, ਅਨੈਸਥੀਸੀਆ, ਕੰਸਲਟੈਂਟ, ਐਸ.ਐਨ.ਸੀ.ਯੂ. ਅਤੇ 2 ਓਪਰੇਸ਼ਨ ਥਇਏਟਰ ਵੀ ਹੋਣਗੇ।
ਉਨ੍ਹਾਂ ਦੱਸਿਆ ਕਿ ਦੱਸਿਆ ਕਿ ਜੱਚਾ ਬੱਚਾ ਹਸਪਤਾਲ ਵਿੱਚ ਬੱਚਿਆਂ ਦਾ ਵਾਰਡ, ਔਰਤਾਂ ਦਾ ਵਾਰਡ ਅਤੇ ਟੀਕਾਕਰਨ ਕੇਂਦਰ ਤੋਂ ਇਲਾਵਾ ਹੋਰ ਸਾਰੀਆਂ ਸੁਵਿਧਾਵਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ ਬਣਨ ਨਾਲ ਗਰਭਵਤੀ ਔਰਤਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਹੋਰ ਵੀ ਤੇਜੀ ਆਵੇਗੀ ਅਤੇ ਉਨ੍ਹਾਂ ਦੀ ਡਲੀਵਰੀ ਮਾਹਰ ਗਾਇਨਾਲੋਜਿਸਟ ਡਾਕਟਰਾਂ ਵੱਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕਿਸੇ ਔਰਤ ਨੂੰ ਡਲੀਵਰੀ ਸਮੇਂ ਕਿਸੇ ਕਿਸਮ ਦੀ ਐਮਰਜੰਸੀ ਦੀ ਲੋੜ ਪੈਂਦੀ ਹੈ ਤਾਂ ਉਹ ਵੀ ਇਸ ਹਸਪਤਾਲ ਵਿੱਚ ਹੀ ਮੁਹੱਈਆ ਹੋਵੇਗੀ।
ਬਾਈਟ ਬਲਵੀਰ ਸਿੰਘ ਸੰਧੂ ਸਿਹਤ ਮੰਤਰੀ ਪੰਜਾਬ

ਇਸ ਮੌਕੇ ਮੇਬਰ ਲੋਕ ਸਭਾ ਅਮਰ ਸਿੰਘ, ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਸਥਾਨਕ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ ਪੀ, ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਡਾ ਪ੍ਰਸ਼ਾਂਤ ਕੁਮਾਰ ਗੋਇਲ ਅਮਨੀਤ ਕੌਂਡਲ ਐਸਐਸਪੀ ਫਤਹਿਗੜ੍ਹ ਸਾਹਿਬ, ਸਿਵਲ ਸਰਜਨ ਡਾਕਟਰ ਐਨ ਕੇ ਅਗਰਵਾਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ
ETV Bharat Logo

Copyright © 2024 Ushodaya Enterprises Pvt. Ltd., All Rights Reserved.