ETV Bharat / city

Punjab Assembly Election 2022: ਕੀ ਅਮਲੋਹ 'ਚ ਤੀਜੀ ਵਾਰ ਜਿੱਤ ਬਰਕਰਾਰ ਰੱਖ ਸਕੇਗੀ ਕਾਂਗਰਸ, ਜਾਣੋ ਇਥੋਂ ਦਾ ਸਿਆਸੀ ਹਾਲ... - Assembly Election 2022 PUNJAB

Assembly Election 2022: ਅਮਲੋਹ ਵਿਧਾਨ ਸਭਾ ਸੀਟ (Amloh assembly constituency) ’ਤੇ ਕਾਂਗਰਸ (Congress) ਦੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ (Randeep Singh) ਮੌਜੂਦਾ ਵਿਧਾਇਕ ਹਨ। ਆਖਿਰਕਾਰ ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਹੈ, ਜਾਣੋ ਇਸ ਸੀਟ ਦਾ ਸਿਆਸੀ ਹਾਲ...

ਕੀ ਤੀਜੀ ਵਾਰ ਜਿੱਤ ਬਰਕਰਾਰ ਰੱਖ ਸਕੇਗੀ ਕਾਂਗਰਸ

author img

By

Published : Dec 5, 2021, 2:01 PM IST

Updated : Dec 5, 2021, 2:32 PM IST

ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਸਾਲ 2022 ਵਿੱਚ (Punjab Assembly Election 2022) ਹੋਣ ਜਾ ਰਹੀਆਂ ਹਨ, ਉਥੇ ਹੀ ਹਰ ਪਾਰਟੀ ਅਤੇ ਹਰ ਉਮੀਦਵਾਰ ਵੱਲੋਂ ਜਿੱਤ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਸੱਤਾ ਹਾਸਿਲ ਕੀਤੀ ਜਾ ਸਕੇ। ਉਥੇ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਦੀਆਂ ਲੱਤਾਂ-ਬਾਹਾਂ ਖਿੱਚੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੀ ਨਜ਼ਰ ਵਿੱਚ ਉਸ ਨੂੰ ਨੀਵਾ ਦਿਖਾਇਆ ਜਾ ਸਕੇ। ਪੰਜਾਬ ਵਿੱਚ 117 ਹਲਕੇ ਹਨ, ਤੇ ਅੱਜ ਅਸੀਂ ਅਮਲੋਹ ਵਿਧਾਨ ਸਭਾ ਸੀਟ (Amloh assembly constituency) ਦੀ ਗੱਲ ਕਰਾਂਗੇ ਕਿ ਉਥੋਂ ਦੇ ਸਿਆਸੀ ਹਾਲ ਕੀ ਹਨ, ਮੌਜੂਦਾ ਵਿਧਾਇਕ ਲੋਕਾਂ ਦੀਆਂ ਮੰਗਾਂ ’ਤੇ ਖਰੇ ਉੱਤਰੇ ਜਾਂ ਨਹੀਂ ? ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਅਮਲੋਹ ਵਿਧਾਨ ਸਭਾ ਸੀਟ (Amloh assembly constituency)

ਜੇਕਰ ਅਮਲੋਹ ਵਿਧਾਨ ਸਭਾ ਸੀਟ (Amloh assembly constituency) ਦੀ ਗੱਲ ਕੀਤੀ ਜਾਵੇ ਤਾਂ ਹੁਣ ਇਸ ਸਮੇਂ ਕਾਂਗਰਸ (Congress) ਦੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ (Randeep Singh) ਮੌਜੂਦਾ ਵਿਧਾਇਕ ਹਨ। ਇਸ ਸੀਟ 'ਤੇ ਅਕਾਲੀ ਦਲ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ (GURPREET SINGH RAJU KHANNA) ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਕਾਂਗਰਸ ਨੂੰ ਵੱਡੀ ਟੱਕਰ ਦੇ ਸਕਦੇ ਹਨ।

ਇਹ ਵੀ ਪੜ੍ਹੋ : Punjab Assembly Election 2022: ਕੀ ਗਿੱਦੜਬਾਹਾ ਸੀਟ ‘ਤੇ ਹੈਟਰਿਕ ਮਾਰੇਗੀ ਕਾਂਗਰਸ, ਜਾਣੋ ਇੱਥੋਂ ਦਾ ਸਿਆਸੀ ਸਮੀਕਰਨ...

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਅਮਲੋਹ ਵਿਧਾਨ ਸਭਾ ਸੀਟ (Amloh Assembly Constituency) ’ਤੇ 83.74 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ (Congress) ਦੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ (Randeep Singh) ਵਿਧਾਇਕ ਚੁਣੇ ਗਏ ਸਨ। ਵਿਧਾਇਕ ਅਤੇ ਰਣਦੀਪ ਸਿੰਘ ਨਾਭਾ (Randeep Singh) ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ (GURPREET SINGH RAJU KHANNA) ਨੂੰ ਹਰਾਇਆ ਸੀ।

ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਰਣਦੀਪ ਸਿੰਘ ਨਾਭਾ (Randeep Singh) ਨੂੰ 39,669 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ (GURPREET SINGH RAJU KHANNA) ਨੂੰ 35,723 ਵੋਟਾਂ ਤੇ ਤੀਜੇ ਨੰਬਰ ’ਤੇ ਰਹੀ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਭੱਟੀ (GURPREET SINGH BHATTI) ਨੂੰ 30,573 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ 35.23 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ 31.72 ਫੀਸਦ ਤੇ ਆਮ ਆਦਮੀ ਪਾਰਟੀ (Aam Aadmi Party) ਦਾ 27.15 ਫੀਸਦ ਵੋਟ ਸ਼ੇਅਰ ਰਿਹਾ ਸੀ।

ਇਹ ਵੀ ਪੜ੍ਹੋ : Punjab Assembly Election 2022: ਮਜੀਠਾ ਸੀਟ ’ਤੇ ਕੌਣ ਮਾਰੇਗਾ ਬਾਜੀ, ਜਾਣੋ ਇੱਥੋਂ ਦਾ ਸਿਆਸੀ ਹਾਲ...

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਅਮਲੋਹ ਵਿਧਾਨ ਸਭਾ ਸੀਟ (Amloh Assembly Constituency) ’ਤੇ 81.76 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਰਣਦੀਪ ਸਿੰਘ ਨਾਭਾ (Randeep Singh) ਦੀ ਜਿੱਤ ਹੋਈ ਸੀ, ਜਿਹਨਾਂ ਨੂੰ 32,503 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ਦੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਜਗਦੀਪ ਸਿੰਘ ਚੀਮਾ (JAGDEEP SINGH CHEEMA) ਨੂੰ 29,975 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਪੀਪੀਆਫਪੀ(PPOP) ਦੇ ਉਮੀਦਵਾਰ ਜਗਮੀਤ ਸਿੰਘ ਸਹੋਤਾ (JAGMEET SINGH SAHOTA) ਨੂੰ 20,538 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਅਮਲੋਹ ਵਿਧਾਨ ਸਭਾ ਸੀਟ (Amloh Assembly Constituency) ’ਤੇ ਕਾਂਗਰਸ (Congress) ਦਾ ਵੋਟ ਸ਼ੇਅਰ 34.85 ਫੀਸਦ ਸੀ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ 32.14 ਫੀਸਦ ਸੀ ਅਤੇ ਪੀਪੀਆਫਪੀ(PPOP) ਦਾ 22.02 ਵੋਟ ਸ਼ੇਅਰ ਸੀ।

ਹਲਕਾ ਅਮਲੋਹ ਸੀਟ (Amloh Assembly Constituency) ਦੇ ਸਿਆਸੀ ਸਮੀਕਰਨ

ਇਸ ਸੀਟ ਤੋਂ ਕਾਂਗਰਸ ਵਲੋਂ ਮੁੜ ਰਣਦੀਪ ਸਿੰਘ ਨਾਭਾ (Randeep Singh) ਨੂੰ ਚੋਣ ਮੈਦਾਨ 'ਚ ਉਤਾਰਿਆ ਜਾ ਸਕਦਾ ਹੈ। ਇਸ ਲਈ ਕਾਂਗਰਸ 'ਚ ਉਨ੍ਹਾਂ ਲਈ ਕੋਈ ਵੱਡੀ ਚੁਣੌਤੀ ਨਹੀਂ ਹੋਵੇਗੀ ਪਰ ਅਕਾਲੀ ਦਲ ਦੇ ਉਮੀਦਵਾਰ ਉਨ੍ਹਾਂ ਲਈ ਵੱਡੀ ਚੁਣੌਤੀ ਬਣ ਸਕਦੇ ਹਨ।

ਇਸ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ (GURPREET SINGH RAJU KHANNA) ਨੂੰ ਮੁੜ ਤੋਂ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ (GURPREET SINGH RAJU KHANNA) ਇਸ ਵਾਰ ਕਾਂਗਰਸ ਨੂੰ ਵੱਡੀ ਟੱਕਰ ਦੇ ਸਕਦੇ ਹਨ।

ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਪਿਛਲੀ ਵਾਰ ਪਾਰਟੀ ਵਲੋਂ ਗੁਰਪ੍ਰੀਤ ਸਿੰਘ ਭੱਟੀ (GURPREET SINGH BHATTI) ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ। ਇਸ ਵਾਰ ਵੀ ਪਾਰਟੀ ਮੁੜ ਇਸ ਚਿਹਰੇ 'ਤੇ ਦਾਅ ਖੇਡ ਸਕਦੀ ਹੈ ਪਰ ਨਾਲ ਹੀ ਹਲਕਾ ਇੰਚਾਰਜ ਲਗਾਏ ਗੁਰਿੰਦਰ ਸਿੰਘ ਗੈਰੀ ਵੜਿੰਗ ( Gurinder Singh Garry Warring) ਵੀ ਕਾਫ਼ੀ ਸਰਗਰਮ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : Punjab Assembly Election 2022: ਬਸੀ ਪਠਾਣਾ ਸੀਟ 'ਤੇ ਕੀ ਹੈ ਸਿਆਸੀ ਘਮਾਸਾਣ, ਜਾਣੋ ਇੱਥੋਂ ਦਾ ਸਿਆਸੀ ਸਮੀਕਰਨ...

Last Updated : Dec 5, 2021, 2:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.