ETV Bharat / city

Punjab Assembly Election 2022: ਫ਼ਤਿਹਗੜ੍ਹ ਸਾਹਿਬ 'ਚ ਕੀ ਮੁੜ ਦਿਖਾ ਸਕੇਗੀ ਕਾਂਗਰਸ ਦਮ, ਜਾਣੋ ਇਥੋਂ ਦੀ ਗਰਾਊਂਡ ਰਿਪੋਰਟ.. - 2022 ਵੋਟਾਂ

Assembly Election 2022: ਸ੍ਰੀ ਫ਼ਤਿਹਗੜ੍ਹ ਸਾਹਿਬ ਵਿਧਾਨ ਸਭਾ ਸੀਟ (Sri Fatehgarh Sahib assembly constituency) ’ਤੇ ਪੰਜਾਬ ਕਾਂਗਰਸ (Congress) ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ (Kuljit Singh Nagra) ਮੌਜੂਦਾ ਵਿਧਾਇਕ ਹਨ। ਆਖਿਰਕਾਰ ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਹੈ, ਜਾਣੋ ਇਸ ਸੀਟ ਦਾ ਸਿਆਸੀ ਹਾਲ...

fatehgarhsahib
fatehgarhsahib
author img

By

Published : Dec 5, 2021, 4:00 PM IST

ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਸਾਲ 2022 ਵਿੱਚ (Punjab Assembly Election 2022) ਹੋਣ ਜਾ ਰਹੀਆਂ ਹਨ, ਉਥੇ ਹੀ ਹਰ ਪਾਰਟੀ ਅਤੇ ਹਰ ਉਮੀਦਵਾਰ ਵੱਲੋਂ ਜਿੱਤ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਸੱਤਾ ਹਾਸਿਲ ਕੀਤੀ ਜਾ ਸਕੇ। ਪੰਜਾਬ ਵਿੱਚ 117 ਹਲਕੇ ਹਨ, ਤੇ ਅੱਜ ਅਸੀਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਧਾਨ ਸਭਾ ਸੀਟ (Sri Fatehgarh Sahib assembly constituency) ਦੀ ਗੱਲ ਕਰਾਂਗੇ ਕਿ ਉਥੋਂ ਦੇ ਸਿਆਸੀ ਹਾਲ ਕੀ ਹ ? ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਸ੍ਰੀ ਫ਼ਤਿਹਗੜ੍ਹ ਸਾਹਿਬ ਸੀਟ (Sri Fatehgarh Sahib assembly constituency)

ਜੇਕਰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਧਾਨ ਸਭਾ ਸੀਟ (Sri Fatehgarh Sahib assembly constituency) ਦੀ ਗੱਲ ਕੀਤੀ ਜਾਵੇ ਤਾਂ ਹੁਣ ਇਸ ਸਮੇਂ ਪੰਜਾਬ ਕਾਂਗਰਸ (Congress) ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ (Kuljit Singh Nagra) ਮੌਜੂਦਾ ਵਿਧਾਇਕ ਹਨ। ਇਸ ਸੀਟ 'ਤੇ ਅਕਾਲੀ ਦਲ ਵਲੋਂ ਜਗਦੀਪ ਸਿੰਘ ਚੀਮਾ (JAGDEEP SINGH CHEEMA) ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਕਾਂਗਰਸ ਨੂੰ ਵੱਡੀ ਟੱਕਰ ਦੇ ਸਕਦੇ ਹਨ।

ਇਹ ਵੀ ਪੜ੍ਹੋ : Punjab Assembly Election 2022: ਕਾਂਗਰਸ ਦੇ ਕਬਜ਼ੇ 'ਚ ਗੁਰੂ ਨਗਰੀ ਦੀ ਸੀਟ, ਜਾਣੋ ਇਥੋਂ ਦਾ ਸਿਆਸੀ ਹਾਲ...

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਧਾਨ ਸਭਾ ਸੀਟ (Sri Fatehgarh Sahib Assembly Constituency) ’ਤੇ 83.36 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ (Congress) ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ (Kuljit Singh Nagra) ਵਿਧਾਇਕ ਚੁਣੇ ਗਏ ਸਨ। ਵਿਧਾਇਕ ਕੁਲਜੀਤ ਸਿੰਘ ਨਾਗਰਾ (Kuljit Singh Nagra) ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਦੀਦਾਰ ਸਿੰਘ ਭੱਟੀ (Didar Singh Bhatti) ਨੂੰ ਹਰਾਇਆ ਸੀ।

ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਕੁਲਜੀਤ ਸਿੰਘ ਨਾਗਰਾ (Kuljit Singh Nagra) ਨੂੰ 58,205 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਦੀਦਾਰ ਸਿੰਘ ਭੱਟੀ (Didar Singh Bhatti) ਨੂੰ 34,338 ਵੋਟਾਂ ਤੇ ਤੀਜੇ ਨੰਬਰ ’ਤੇ ਰਹੀ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਲਖਵੀਰ ਸਿੰਘ ਰਾਏ (Lakhvir Singh Rai) ਨੂੰ 29,393 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ 46.95 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ 27.70 ਫੀਸਦ ਤੇ ਆਮ ਆਦਮੀ ਪਾਰਟੀ (Aam Aadmi Party) ਦਾ 23.71 ਫੀਸਦ ਵੋਟ ਸ਼ੇਅਰ ਰਿਹਾ ਸੀ।

ਇਹ ਵੀ ਪੜ੍ਹੋ : Punjab Assembly Election 2022: ਬਸੀ ਪਠਾਣਾ ਸੀਟ 'ਤੇ ਕੀ ਹੈ ਸਿਆਸੀ ਘਮਾਸਾਣ, ਜਾਣੋ ਇੱਥੋਂ ਦਾ ਸਿਆਸੀ ਸਮੀਕਰਨ...

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਧਾਨ ਸਭਾ ਸੀਟ (Sri Fatehgarh Sahib Assembly Constituency) ’ਤੇ 84.52 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਕੁਲਜੀਤ ਸਿੰਘ ਨਾਗਰਾ (Kuljit Singh Nagra) ਦੀ ਜਿੱਤ ਹੋਈ ਸੀ, ਜਿਹਨਾਂ ਨੂੰ 36,573 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ਦੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ (Prof. Prem Singh Chandumazra) ਨੂੰ 33,035 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਪੀਪੀਆਫਪੀ(PPOP) ਦੇ ਉਮੀਦਵਾਰ ਦੀਦਾਰ ਸਿੰਘ ਭੱਟੀ (Didar Singh Bhatti) ਨੂੰ 32,065 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਧਾਨ ਸਭਾ ਸੀਟ (Sri Fatehgarh Sahib Assembly Constituency) ’ਤੇ ਕਾਂਗਰਸ (Congress) ਦਾ ਵੋਟ ਸ਼ੇਅਰ 32.79 ਫੀਸਦ ਸੀ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ 29.62 ਫੀਸਦ ਸੀ ਅਤੇ ਪੀਪੀਆਫਪੀ(PPOP) ਦਾ 28.75 ਵੋਟ ਸ਼ੇਅਰ ਸੀ।

ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਸੀਟ (Sri Fatehgarh Sahib Assembly Constituency) ਦੇ ਸਿਆਸੀ ਸਮੀਕਰਨ

ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਵਾਰ ਜਗਦੀਪ ਸਿੰਘ ਚੀਮਾ (JAGDEEP SINGH CHEEMA) ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਇਸ ਦੇ ਚੱਲਦਿਆਂ ਅਕਾਲੀ ਦਲ ਵਲੋਂ ਪਿਛਲੀ ਵਾਰ ਦੀਦਾਰ ਸਿੰਘ ਭੱਟੀ (Didar Singh Bhatti) ਨੂੰ ਟਿਕਟ ਦਿੱਤੀ ਗਈ ਸੀ, ਜਿਸ ਕਾਰਨ ਅਕਾਲੀ ਦਲ ਲਈ ਇਹ ਵੱਡੀ ਚੁਣੌਤੀ ਹੋ ਸਕਦੀ ਹੈ।

ਕਾਂਗਰਸ ਵਲੋਂ ਇਸ ਵਾਰ ਵੀ ਕੁਲਜੀਤ ਸਿੰਘ ਨਾਗਰਾ (Kuljit Singh Nagra) ਨੂੰ ਚੋਣ ਮੈਦਾਨ 'ਚ ਉਤਾਰਿਆ ਜਾ ਸਕਦਾ ਹੈ। ਕੁਲਜੀਤ ਨਾਗਰਾ ਦੋ ਵਾਰ ਲਗਾਤਾਰ ਜਿੱਤਦੇ ਆਏ ਹਨ ਅਤੇ ਇਸ ਵਾਰ ਵੀ ਉਹ ਹੁਣ ਤੱਕ ਅੱਗੇ ਚੱਲ ਰਹੇ ਹਨ।

ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਲਖਵੀਰ ਸਿੰਘ ਰਾਏ (Lakhvir Singh Rai) ਨੂੰ ਚੋਣ ਮੈਦਾਨ 'ਚ ਖੜਾ ਕੀਤਾ ਗਿਆ ਸੀ। ਪਾਰਟੀ ਵਲੋਂ ਇਸ ਵਾਰ ਟਿਕਟ ਤਾਂ ਐਲਾਨ ਨਹੀਂ ਕੀਤੀ ਪਰ ਜਿਥੇ ਲਖਵੀਰ ਸਿੰਘ ਰਾਏ (Lakhvir Singh Rai) ਹਲਕੇ 'ਚ ਆਪਣੀਆਂ ਗਤੀਵਿਧੀਆਂ ਕਰ ਰਹੇ ਹਨ, ਉਥੇ ਹੀ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ (Ajay Singh Libra) ਵੀ ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ।

ਇਹ ਵੀ ਪੜ੍ਹੋ : Punjab Assembly Election 2022: ਕੀ ਅਮਲੋਹ 'ਚ ਤੀਜੀ ਵਾਰ ਜਿੱਤ ਬਰਕਰਾਰ ਰੱਖ ਸਕੇਗੀ ਕਾਂਗਰਸ, ਜਾਣੋ ਇਥੋਂ ਦਾ ਸਿਆਸੀ ਹਾਲ...

ETV Bharat Logo

Copyright © 2024 Ushodaya Enterprises Pvt. Ltd., All Rights Reserved.