ETV Bharat / city

ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਸੂਬੇ ਵਿੱਚ ਆਏ ਦਿਨ ਅਪਰਾਧਕ ਘਟਾਨਾਵਾਂ ਲਗਾਤਾਰ ਵੱਧਦੀਆਂ ਜਾ ਰੀਹਆਂ ਹਨ। ਅਜਿਹੀ ਇੱਕ ਘਟਨਾ ਗੁਰਦਾਸਪੁਰ ਪਿੰਡ ਸਲੇਮਪੁਰ ਵਿੱਚ ਸਾਹਮਣੇ ਆਈ ਹੈ। ਇਥੇ ਪੁਰਾਣੀ ਰੰਜਿਸ਼ ਦੇ ਕਾਰਨ ਕੁਝ ਲੋਕਾਂ ਨੇ ਤਿੰਨ ਨੌਜਵਾਨਾਂ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਫੋਟੋ
author img

By

Published : Jul 21, 2019, 3:41 AM IST

Updated : Jul 21, 2019, 7:36 AM IST

ਗੁਰਦਾਸਪੁਰ : ਸ਼ਹਿਰ ਦੇ ਪਿੰਡ ਸਲਮੇਪੁਰ ਵਿਖੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਕੁਝ ਨੌਜਵਾਨਾਂ ਨੇ ਦੂਜੇ ਧਿਰ ਦੇ ਤਿੰਨ ਨੌਜਵਾਨਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਪੀੜਤ ਨੌਜਵਾਨਾਂ ਵਿੱਚੋਂ ਖੜਕ ਸਿੰਘ ਨਾਂ ਦੇ ਇੱਕ ਨੌਜਵਾਨ ਨੇ ਦੱਸਿਆ ਕਿ ਉਹ ਅਤੇ ਉਸ ਦੇ ਦੋ ਹੋਰ ਸਾਥੀ ਕੰਮ ਤੋਂ ਘਰ ਵਾਪਸ ਮੁੜ ਰਹੇ ਸੀ। ਘਰ ਪੁਜ ਕੇ ਜਿਵੇਂ ਹੀ ਉਹ ਆਪਣੇ ਦੋਸਤਾਂ ਨੂੰ ਛੱਡਣ ਲਈ ਘਰ ਤੋਂ ਕੁਝ ਦੂਰੀ ਤੇ ਗਿਆ। ਉਸ ਵੇਲੇ ਦੂਜੇ ਧਿਰ ਦੇ ਅੱਧਾ ਦਰਜਨ ਨੌਜਵਾਨਾਂ ਨੇ ਉਨ੍ਹਾਂ ਦਾ ਰੋਕ ਕੇ ਉਨ੍ਹਾਂ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਸ ਨੂੰ ਸਿਰਫ਼ ਹਮਲਾਵਾਰ ਦੀ ਪਛਾਣ ਹੋਈ ਹੈ ਜੋ ਕਿ ਨੇੜਲੇ ਪਿੰਡ ਸਿੰਘੋਂਵਾਲ ਦਾ ਵਸਨੀਕ ਹੈ।

ਵੀਡੀਓ

ਇਸ ਹਮਲੇ ਵਿੱਚ ਪੀੜਤ ਖੜਕ ਸਿੰਘ ਅਤੇ ਉਸ ਦਾ ਸਾਥੀ ਗੁਰਪੇਜ਼ ਸਿੰਘ ਗੰਭੀਰ ਜ਼ਖਮੀ ਹੋ ਗਏ ਹਨ। ਦੋਹਾਂ ਜ਼ਖਮੀ ਲੋਕਾਂ ਨੂੰ ਇਲਾਜ ਲਈ ਗੁਰਦਾਪੁਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਗੁਰਪੇਜ਼ ਦੀ ਗੰਭੀਰ ਹਾਲਤ ਵੇਖਦੇ ਹੋਏ ਡਾਕਟਰਾਂ ਵੱਲੋਂ ਉਸ ਨੂੰ ਇਲਾਜ ਲਈ ਅਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਘਟਨਾ ਦੀ ਜਾਂਚ ਕਰਨ ਪੁਜੇ ਐਸਐਚਓ ਮੱਖਣ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕੇ ਪਿੰਡ ਸਲੇਮਪੁਰ ਵਿੱਚ ਝਗੜਾ ਹੋਇਆ ਹੈ। ਜਿਸ ਵਿੱਚ ਤਿੰਨ ਨੌਜਵਾਨਾਂ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਦੋਹਾਂ ਧਿਰਾਂ ਵਿਚਾਲੇ ਕਿਸੇ ਗੱਲ ਉੱਤੇ ਤਕਰਾਰ ਹੋ ਗਈ। ਉਨ੍ਹਾਂ ਕਿਹਾ ਕਿ ਪੀੜਤ ਨੌਜਵਾਨ ਦੇ ਬਿਆਨ ਦੇ ਆਧਾਰ ਉੱਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ। ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Intro:ਐਂਕਰ::--- ਗੁਰਦਾਸਪੁਰ ਦੇ ਪਿੰਡ ਸਲੇਮਪੁਰ ਵਿੱਚ ਪੁਰਾਣੀ ਰੰਜਿਸ਼ ਨੂੰ ਲੈਕੇ ਕੰਮ ਤੋਂ ਘਰ ਵਾਪਿਸ ਆ ਰਹੇ ਤਿੰਨ ਨੌਜਵਾਨਾਂ ਨੇ ਅੱਧਾ ਦਰਜਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ ਹਮਲੇ ਵਿੱਚ ਖੜਕ ਸਿੰਘ ਅਤੇ ਗੁਰਪੇਜ਼ ਨਾਮ ਦੇ ਦੋ ਨੌਜਵਾਨ ਹੋਏ ਗੰਭੀਰ ਜ਼ਖਮੀ ਜਿਨ੍ਹਾਂ ਨੂੰ ਇਲਾਜ਼ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਕਰਵਾਇਆ ਗਿਆ ਦਾਖਿਲ ਗੁਰਪੇਜ਼ ਦੀ ਹਾਲਤ ਗੰਭੀਰ ਹੋਣ ਕਾਰਨ ਅਮ੍ਰਿਤਸਰ ਕੀਤਾ ਗਿਆ ਰੈਫਰ ਪੁਲਿਸ ਮੌਕੇ ਤੇ ਪਹੁੰਚ ਕਰ ਰਹੀ ਹੈ ਮਾਮਲੇ ਦੀ ਜਾਂਚ Body:ਵੀ ਓ ::-- ਹਸਪਤਾਲ ਵਿੱਚ ਜੇਰੇ ਇਲਾਜ਼ ਖੜਕ ਸਿੰਘ ਨੇ ਦੱਸਿਆ ਕਿ ਉਹ ਕੰਮ ਤੋਂ ਘਰ ਵਾਪਿਸ ਆ ਕੇ ਆਪਣੇ ਦੋਸਤਾਂ ਨੂੰ ਛੱਡਣ ਜਾ ਰਿਹਾ ਸੀ ਅਤੇ ਜਦ ਉਹ ਪਿੰਡ ਸਲੇਮਪੁਰ ਲਾਗੇ ਪਹੁੰਚਿਆ ਤਾਂ ਉਹਨਾਂ ਨੂੰ ਰੋਕ ਕੇ ਅੱਧਾ ਦਰਜਨ ਨੌਜਵਾਨਾਂ ਨੇ ਉਹਨਾਂ ਉਪਰ ਤੇਜ਼ਧਾਰ ਹਥਿਆਰਾਂ (ਕਿਰਚਾ) ਨਾਲ ਹਮਲਾ ਕਰ ਉਹਨਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਉਹਨਾਂ ਦੱਸਿਆ ਕਿ ਉਹਨਾਂ ਨੂੰ ਸਿਰਫ ਇਕ ਵਿਅਕਤੀ ਦੀ ਪਹਿਚਾਣ ਹੋਈ ਹੈ ਜੋ ਕਿ ਪਿੰਡ ਸਿੰਘੋਂਵਾਲ ਦਾ ਰਹਿਣ ਵਾਲਾ ਹੈ 

ਬਾਈਟ::-- ਖੜਕ ਸਿੰਘ (ਪੀੜਤ)

ਵੀ ਓ ::-- ਮੌਕੇ ਤੇ ਹਸਪਤਾਲ ਵਿੱਚ ਪਹੁੰਚੇ ਐਸ.ਐਚ.ਓ ਮੱਖਣ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕੇ ਪਿੰਡ ਸਲੇਮਪੁਰ ਵਿੱਚ ਝਗੜਾ ਹੋਇਆ ਹੈ ਜਿਸ ਵਿੱਚ ਦੋ ਨੌਜਵਾਨਾਂ ਤੇ ਕਿਰਚਾ ਨਾਲ ਹਮਲਾ ਕੀਤਾ ਗਿਆ ਹੈ ਉਹਨਾਂ ਦਾ ਕਹਿਣਾ ਹੈ ਇਹ ਸਭ ਇਕੱਠੇ ਬੈਠ ਕੇ ਸ਼ਰਾਬ ਪੀ ਰਹੇ ਸਨ ਅਤੇ ਕਿਸੇ ਗੱਲ ਨੂੰ ਲੈਕੇ ਇਹਨਾਂ ਵਿੱਚ ਤਕਰਾਰ ਹੋ ਗਿਆ ਫਿਲਹਾਲ ਮਾਮਲਾ ਦਰਜ ਕਰ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ

ਬਾਈਟ::-- ਮੱਖਣ ਸਿੰਘ (ਐਸ.ਐਚ.ਓ ਸੱਦਰ) 
Conclusion:
Last Updated : Jul 21, 2019, 7:36 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.