ETV Bharat / city

ਗੁਰਦਾਸਪੁਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ, ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਕੀਤਾ ਗਿਆ ਸੀਲ - ਕਰਫਿਊ

ਗੁਰਦਾਪੁਰ 'ਚ ਲਗਾਤਾਰ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧਣ ਨਾਲ ਪ੍ਰਸ਼ਾਸਨਿਕ ਅਧਿਕਾਰੀ ਬੇਹਦ ਪਰੇਸ਼ਾਨ ਹਨ। ਸ਼ਹਿਰ ਦੇ ਮੌਜੂਦਾ ਹਲਾਤਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਪੁਲਿਸ ਵੱਲੋਂ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਬਿਨ੍ਹਾਂ ਵਜ੍ਹਾ ਦੇ ਬਾਹਰ ਘੁੰਮਣ ਵਾਲੇ ਲੋਕਾਂ ਵਿਰੁੱਧ ਸਖ਼ਤੀ ਵਧਾ ਦਿੱਤੀ ਗਈ ਹੈ।

Increase case of corona patients, Gurdaspur city has been sealed by police administration
ਗੁਰਦਾਸਪੁਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ, ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਕੀਤਾ ਗਿਆ ਸੀਲ
author img

By

Published : May 12, 2020, 7:14 PM IST

ਗੁਰਦਾਸਪੁਰ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਗੁਰਦਾਪੁਰ 'ਚ ਲਗਾਤਾਰ ਕੋਰੋਨਾ ਪੀੜਤਾਂ ਦੀ ਗਿਣਤੀ ਵੱਧਣ ਨਾਲ ਪ੍ਰਸ਼ਾਸਨਿਕ ਅਧਿਕਾਰੀ ਬੇਹਦ ਪਰੇਸ਼ਾਨ ਹਨ। ਸ਼ਹਿਰ ਦੇ ਮੌਜੂਦਾ ਹਲਾਤਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਪੁਲਿਸ ਵੱਲੋਂ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਬਿਨ੍ਹਾਂ ਵਜ੍ਹਾ ਦੇ ਬਾਹਰ ਘੁੰਮਣ ਵਾਲੇ ਲੋਕਾਂ ਵਿਰੁੱਧ ਸਖ਼ਤੀ ਵਧਾ ਦਿੱਤੀ ਗਈ ਹੈ।

ਗੁਰਦਾਸਪੁਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ, ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਕੀਤਾ ਗਿਆ ਸੀਲ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਹੈਡਕੁਆਟਰ ਦੇ ਪੀਪੀਐਸ ਅਧਿਕਾਰੀ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਗੁਰਦਾਸਪੁਰ 'ਚ ਇੱਕ ਦਿਨ ਵਿੱਚ ਹੀ 12 ਮਾਮਲੇ ਆਏ ਸਨ ਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਕੁੱਝ ਸ਼ਰਧਾਲੂ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ 'ਚ ਲਗਾਤਾਰ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਇਸ ਲਈ ਸ਼ਹਿਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਗੁਰਦਾਸਪੁਰ ਨੂੰ ਆਉਣ 'ਤੇ ਹੋਰਨਾਂ ਜ਼ਿਲ੍ਹਿਆਂ ਨਾਲ ਲਗਦੇ ਸਾਰੇ ਰਸਤੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ : ਚੰਡੀਗੜ੍ਹ: 4 ਹੋਰ ਮਰੀਜ਼ਾਂ ਨੇ ਜਿੱਤੀ ਕੋਰੋਨਾ ਵਾਇਰਸ ਦੀ ਜੰਗ, 2 ਡਾਕਟਰ ਵੀ ਸ਼ਾਮਲ

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਦੀ ਜ਼ਰੂਰਤਾਂ ਨੂੰ ਧਿਆਨ 'ਚ ਰੱਖਦੇ ਹੋਏ ਕਰਫਿਊ 'ਚ ਢਿੱਲ ਦਿੱਤੀ ਗਈ ਸੀ ਪਰ ਕੁੱਝ ਲੋਕ ਇਸ ਦਾ ਗ਼ਲਤ ਫਾਇਦਾ ਚੁੱਕਦੇ ਹੋਈ ਬਿਨ੍ਹਾਂ ਵਜ੍ਹਾ ਸੜਕਾਂ 'ਤੇ ਘੁੰਮਦੇ ਹਨ। ਪੁਲਿਸ ਮੁਲਾਜ਼ਮਾਂ ਵੱਲੋਂ ਵਾਰ-ਵਾਰ ਸਮਝਾਉਣ ਤੋਂ ਬਾਅਦ ਲੋਕ ਨਹੀਂ ਮੰਨਦੇ। ਇਸ ਲਈ ਸ਼ਹਿਰ ਨੂੰ ਸੀਲ ਕਰਨ ਦੇ ਨਾਲ-ਨਾਲ ਬਿਨ੍ਹਾਂ ਵਜ੍ਹਾ ਸੜਕਾਂ 'ਤੇ ਘੁੰਮਣ ਵਾਲਿਆਂ ਵਿਰੁੱਧ ਸਖ਼ਤੀ ਵਧਾ ਦਿੱਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.