ETV Bharat / city

ਸਫਾਈ ਕਰਮਚਾਰੀਆਂ ਨੇ ਮੁੜ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਸ਼ੁਰੂ - ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਸ਼ੁਰੂ

ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਮੁੜ ਤੋਂ ਸ਼ੁਰੂ ਕਰ ਦਿੱਤੀ ਹੈ। ਸਫਾਈ ਕਰਮਚਾਰੀਆਂ ਨੇ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਉਹ ਹੜਤਾਲ ਜਾਰੀ ਰੱਖਣਗੇ।

ਸਫਾਈ ਕਰਮਚਾਰੀਆਂ ਨੇ ਮੁੜ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਸ਼ੁਰੂ

author img

By

Published : May 28, 2021, 4:22 PM IST

ਗੁਰਦਾਸਪੁਰ: ਸੂਬੇ ਭਰ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀਆਂ ਵੱਲੋਂ ਕੰਮ ਠੱਪ ਕਰਕੇ ਹੜਤਾਲ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ 15 ਦਿਨਾਂ ਤੋਂ ਚੱਲੀ ਆ ਰਹੀ ਪੰਜਾਬ ਭਰ ਦੇ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਨੂੰ ਕੈਬਿਨਟ ਮੰਤਰੀ ਤ੍ਰਿਪਤ ਬਾਜਵਾ ਦੇ ਭਰੋਸੇ ਤੋਂ ਬਾਅਦ ਮੁਲਤਵੀ ਕਰ ਦਿੱਤੀ ਗਈ ਸੀ। ਪਰ ਸਫਾਈ ਕਰਮਚਾਰੀਆਂ ਦੀ ਬੀਤੀ ਦਿਨ ਕੈਬਿਨਟ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੀਟਿੰਗ ਹੋਈ ਜੋ ਕਿ ਬੇਨਤੀਜਾ ਰਹੀ ਜਿਸ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਮੁੜ ਤੋਂ ਸ਼ੁਰੂ ਕਰ ਦਿੱਤੀ ਹੈ।

ਸਫਾਈ ਕਰਮਚਾਰੀਆਂ ਨੇ ਮੁੜ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਸ਼ੁਰੂ

ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਸ਼ੁਰੂ

ਸਫਾਈ ਸੇਵਕਾਂ ਨੇ ਕਿਹਾ ਕਿ ਮੰਤਰੀ ਬ੍ਰਹਮ ਮਹਿੰਦਰਾ ਨੂੰ ਉਨ੍ਹਾਂ ਵੱਲੋਂ ਪਹਿਲੀ ਮੰਗ ਇਹ ਰਖੀ ਗਈ ਸੀ ਕਿ ਕੱਚੇ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ। ਪਰ ਮੰਤਰੀ ਨੇ ਇਸ ਮੰਗ ਨੂੰ ਟਾਲ ਦਿੱਤਾ। ਇਸ ਮੀਟਿੰਗ ਦੌਰਾਨ ਕੋਈ ਹੱਲ ਨਾ ਨਿਕਲਣ ਕਰਕੇ ਪੰਜਾਬ ਦੇ ਸਫਾਈ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚੱਲੇ ਗਏ ਹਨ।

ਇਹ ਵੀ ਪੜੋ: Effect of lockdown: ਲੇਬਰ ਦੀ ਘਾਟ ਨਾਲ ਜੂਝ ਰਹੀ ਹੈ ਹੌਜਰੀ ਇੰਡਸਟਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.